Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਨਾਭਾ, 26 ਮਾਰਚ  : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਧਾਰਾ 126 (2), 118 (1), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਨੀ ਵਾਸੀ ਏਕਤਾ ਕਲੋਨੀ ਨਾਭਾ, ਦੀਪੂ, ਗੰਜਾ ਪੁੱਤਰਾਨ ਟਾਕਨ ਵਾਸੀਆਨ ਏਕਤਾ ਕਲੋਨੀ ਨਾਭਾ ਸ਼ਾਮਲ ਹਨ ।

ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰੋਹਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਏਕਤਾ ਕਾਲੋਨੀ ਥੂਹੀ ਰੋਡ ਨਾਭਾ ਨੇ ਦੱਸਿਆ ਕਿ 24 ਮਾਰਚ ਨੂੰ ਦੋ ਵਜੇ ਉਹ ਆਪਣੀ ਮਾਤਾ ਸਣੇ ਏਕਤਾ ਕਾਲੋਨੀ ਨਾਭਾ ਦੇ ਮੋੜ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਸਿ਼ਕਾਇਤਕਰਤਾ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top