Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:42 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋਮਣੀ ਅਕਾਲੀ ਦਲ ਬਾਦਲ ਦਿਨੋ ਦਿਨ ਮਜਬੂਤੀ ਵੱਲ ਵਧ ਰਿਹਾ ਹੈ : ਜਸਪਾਲ ਬਿੱਟੂ ਚੱਠਾ

ਸ਼ੋਮਣੀ ਅਕਾਲੀ ਦਲ ਬਾਦਲ ਦਿਨੋ ਦਿਨ ਮਜਬੂਤੀ ਵੱਲ ਵਧ ਰਿਹਾ ਹੈ : ਜਸਪਾਲ ਬਿੱਟੂ ਚੱਠਾ

ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਗਾਮੀ ਸਮੇਂ ਅੰਦਰ ਪੂਰੀ ਮਜਬੂਤੀ ਨਾਲ ਸਾਹਮਣੇ ਆਵੇਗਾ। ਉਨਾ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਦੀ ਭਰਤੀ ਮੁਹਿੰਮ ਵਿਚ ਸਮੂਲੀਅਤ ਕਰ ਰਹੇ ਹਨ । ਜਸਪਾਲ ਬਿੱਟੂ ਚੱਠਾ ਨੇ ਸਮੁਚੇ ਨੇਤਾਵਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕ ਮੰਚ ਉਪਰ ਇੱਕਠਾ ਹੋਣਤਾਂ ਜੋ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕੇ ਅਤੇ ਲੋਕਾਂ ਲਈ ਸਹੀ ਸ਼ਬਦਾਂ ਵਿਚ ਵਿਕਾਸ ਕਰਵਾਇਆ ਜਾ ਸਕੇ । ਉਨ੍ਹਾ ਕਿਹਾ ਕਿ ਅੱਜ ਦੇ ਸਮੇਂ ਹਾਲਾਤ ਇਹ ਹਨ ਕਿ ਨਾ ਤਾਂ ਲੋਕਾਂ ਦੀ ਕੋਈ ਸੁਣਵਾਈ ਹੋ ਰਹੀ ਹੈ ਅਤੇ ਨਾ ਹੀ ਲੋਕਾਂ ਲਈ ਕਿਸੇ ਤਰ੍ਹਾ ਦਾ ਕੋਈ ਵਿਕਾਸ ਕਾਰਜ ਹੋ ਰਿਹਾ ਹੈ ।

ਪੰਜਾਬ ਸਰਕਾਰ ਵਲੋ ਕੇਂਦਰ ਦੇ ਰਾਹਾਂ ਉਪਰ ਚਲਦਿਆਂ ਕਿਸਾਨਾਂ ਉਪਰ ਜਿਸ ਤਰ੍ਹਾ ਤਸੱਦਦ ਕੀਤਾ ਗਿਆ ਹੈ

ਬਿੱਟੂ ਚੱਠਾ ਨੇ ਆਖਿਆ ਕਿ ਬੀਤੇ ਦਿਨੀ ਪੰਜਾਬ ਸਰਕਾਰ ਵਲੋ ਕੇਂਦਰ ਦੇ ਰਾਹਾਂ ਉਪਰ ਚਲਦਿਆਂ ਕਿਸਾਨਾਂ ਉਪਰ ਜਿਸ ਤਰ੍ਹਾ ਤਸੱਦਦ ਕੀਤਾ ਗਿਆ ਹੈ, ਉਸਦੀ ਜਿੰਨੀ ਨਿੰਦਾ ਕੀਤੀ ਜਾਵੇ ਘਟ ਹੈ। ਉਨਾ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾ ਦੀ ਤੁਰੰਤ ਬਾਂਹ ਫੜਨ ਤੇ ਉਨ੍ਹਾ ਦੀਆਂ ਮੰਗਾਂ ਦਾ ਨਿਪਟਾਰਾ ਕਰਨ । ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਹੋਣ ਤੱਕ ਇਸ ਸੰਘਰਸ਼ ਵਿਚ ਉਨਾ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜਾ ਹੈ ।

Advertisement
Advertisement
Advertisement
Advertisement
Scroll to Top