Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ : ਪ੍ਰੋ. ਬਡੂੰਗਰ  

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ : ਪ੍ਰੋ. ਬਡੂੰਗਰ  

ਪਟਿਆਲਾ, 9 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਦੌਰਾਨ ਬਾਰਡਰ ਖੇਤਰ ਵਿੱਚ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ।
ਪ੍ਰੋਫੈਸਰ ਬਡੁੰਗਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕੁਟਾਰੀਆ ਦੀ ਇਸ ਗੱਲੋਂ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਵਾਸਤੇ ਗਰਮੀ ਦੇ ਬਾਵਜੂਦ ਵੀ ਪੈਦਲ ਯਾਤਰਾ ਕਰਕੇ ਮਾਨਵਤਾ ਦੇ ਭਲੇ ਦੇ ਕਾਰਜ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੀ ਬਿਮਾਰੀ ਇੱਕ ਵੱਡੀ ਵੰਗਾਰ ਤੇ ਚੈਲੇੰਜ ਸਾਬਤ ਹੋ ਰਹੀ ਹੈ ।
ਪੰਜਾਬੀਆਂ ਨੂੰ ਆਪਣੇ ਭਵਿੱਖ ਖੁਸ਼ਹਾਲ ਬਣਾਉਣ ਵਾਸਤੇ ਨਸ਼ਿਆਂ ਦੇ ਖਾਤਮੇ ਬਾਕੀਆਂ ਨੂੰ ਵੀ ਜਾਨਣਾ ਪਵੇਗਾ
ਪੰਜਾਬੀਆਂ ਨੂੰ ਆਪਣੇ ਭਵਿੱਖ ਖੁਸ਼ਹਾਲ ਬਣਾਉਣ ਵਾਸਤੇ ਨਸ਼ਿਆਂ ਦੇ ਖਾਤਮੇ ਬਾਕੀਆਂ ਨੂੰ ਵੀ ਜਾਨਣਾ ਪਵੇਗਾ ਕਿ ਨਸ਼ਿਆਂ ਖਿਲਾਫ਼ ਵੱਡੇ ਪੱਧਰ ਤੇ ਇੱਕ ਲੋਕ ਲਹਿਰ ਖੜੀ ਕਰਨ ਕੀਤੀ ਜਾਵੇ । ਉਹਨਾਂ ਕਿਹਾ ਕਿ ਅੱਜ ਨਸ਼ਾ ਲੋਕਾਂ ਨੂੰ ਘੁਣ ਵਾਂਗ ਖਾਂਦਾ ਜਾ ਰਿਹਾ ਹੈ ਜੋ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਿਹਾ ਹੈ ਇਸੇ ਲਈ ਸਭ ਨੂੰ ਰਲ ਮਿਲ ਕੇ ਇਸ ਬਿਮਾਰੀ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸੁਨਹਿਰੀ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ ।
Advertisement
Advertisement
Advertisement
Advertisement
Scroll to Top