Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:18 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਬਖਸ਼ੀਵਾਲਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਪੋਕਸੋ ਐਕਟ ਤਹਿਤ ਕੇਸ ਦਰਜ

ਥਾਣਾ ਬਖਸ਼ੀਵਾਲਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਪੋਕਸੋ ਐਕਟ ਤਹਿਤ ਕੇਸ ਦਰਜ

ਪਟਿਆਲਾ, ਬਖਸ਼ੀਵਾਲ : ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 65 (1), ਬੀ. ਐਨ. ਐਸ., ਸੈਕਸ਼ਨ 4 ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੋਹਿਤ ਪੁੱਤਰ ਸੋਨੀ ਵਾਸੀ ਅਰਾਈ ਮਾਜਰਾ ਥਾਣਾ ਕੋਤਵਾਲੀ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੀ ਕਾਰਵਾਈ ਸ਼ੁਰੂ 

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਦੋਹਤੀ ਜੋ ਕਿ 15 ਸਾਲਾਂ ਦੀ ਹੈ ਇਕ ਸਾਲ ਤੋਂ ਉਸਦੇ ਕੋਲ ਰਹਿ ਰਹੀ ਹੈ ਤੇ 16 ਅਪੈ੍ਰਲ ਨੂੰ ਕਿਸੇ ਕੰਮ ਸਬੰਧੀ ਘਰੋਂ ਗਈ ਸੀ ਅਤੇ ਸ਼ਾਮ 4 ਵਜੇ ਘਰ ਆ ਗਈ, ਜਿਸਨੇ ਦੱਸਿਆ ਕਿ ਮੋਹਿਤ ਉਸਨੂੰ ਆਪਣੇ ਘਰ ਵਾਲੀ ਗਲੀ ਦੇ ਮੋੜ ਤੋਂ ਆਪਣੇ ਨਾਲ ਆਪਣੇ ਘਰ ਵਿਖੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ ਤੇ ਫਿਰ ਛੱਡ ਕੇ ਚਲਿਆ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top