Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:56 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਵਿਉਪਾਰੀ ਤੇ ਹਮਲਾ ਅਤਿ ਅਫਸੋਸਜਨਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿੱਖ ਵਿਉਪਾਰੀ ਤੇ ਹਮਲਾ ਅਤਿ ਅਫਸੋਸਜਨਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿੱਖ ਵਿਉਪਾਰੀ ਤੇ ਹਮਲਾ ਅਤਿ ਅਫਸੋਸਜਨਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਰਿਸ਼ੀਕੇਸ ਵਿੱਚ ਇਕ ਸਿੱਖ ਵਿਉਪਾਰੀ ਦੀ ਫਿਰਕਾਪ੍ਰਸਤ ਅਨਸਰਾਂ ਵੱਲੋਂ ਜਿਸ ਬੇਹਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਘੋਰ ਬੇਅਦਬੀ ਕੀਤੀ ਗਈ ਹੈ ਇਹ ਘੱਟ ਗਿਣਤੀ ਲੋਕਾਂ ਦੇ ਅਧਿਕਾਰਾਂ ਤੇ ਸਿੱਧਾ ਹਮਲਾ ਹੈ । ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਹਮਲੇ ਕਈ ਤਰ੍ਹਾਂ ਦੇ ਸ਼ੰਕੇ ਅਤੇ ਹਿੰਸਕ ਘਟਨਾਵਾਂ ਨੂੰ ਉਤਸ਼ਾਹਤ ਕਰਨ ਬੇਗਾਨਗੀ ਅਤੇ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਇਹ ਅਤਿਨਿੰਦਣਯੋਗ ਤੇ ਅਫਸ਼ੋਸਜਨਕ ਹਨ । ਇਹ ਫਿਰਕਿਆਂ ਵਿੱਚ ਤਨਾਅ ਤੇ ਹਿੰਸਕ ਰੂਪ ਦਾ ਸਬੱਬ ਬਣਦੇ ਹਨ । ਉਨ੍ਹਾਂ ਕਿਹਾ ਉਤਰਾਖੰਡ ਦੇ ਰਿਸ਼ੀਕੇਸ਼ ਕਸਬੇ ਵਿੱਚ ਇੱਕ ਸਿੱਖ ਦੀ ਦਸਤਾਰ ਤੇ ਕੇਸਾਂ ਨਾਲ ਹੋਈ ਛੇੜਛਾੜ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਉਤਰਾਖੰਡ ਪ੍ਰਾਂਤ ਦੇ ਮੁਖ ਮੰਤਰੀ ਨੂੰ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top