Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜ-ਸੇਵੀ ਪੁਨੀਤ ਗੁਪਤਾ ਗੋਪੀ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨਿਤ

ਸਮਾਜ-ਸੇਵੀ ਪੁਨੀਤ ਗੁਪਤਾ ਗੋਪੀ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨਿਤ

ਸਮਾਜ-ਸੇਵੀ ਪੁਨੀਤ ਗੁਪਤਾ ਗੋਪੀ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨਿਤ
ਪਟਿਆਲਾ, 4 ਮਾਰਚ : ਸ਼ਹਿਰ ਵਿਚ ਮਹਾਸ਼ਿਵਰਾਤਰੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਸਮਾਜ-ਸੇਵਕ ਪੁਨੀਤ ਗੁਪਤਾ ਗੋਪੀ ਨੂੰ ਸਨਮਾਨਿਤ ਕੀਤਾ ਗਿਆ । ਪੁਨੀਤ ਗੁਪਤਾ ਗੋਪੀ ਹਮੇਸ਼ਾ ਸਮਾਜਿਕ ਅਤੇ ਧਾਰਮਿਕ ਕੰਮਾਂ ‘ਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਜ਼ਰੂਰਤਮੰਦਾਂ ਲੋਕਾਂ ਦੀ ਮਦਦ ਵੀ ਕਰਦੇ ਹਨ । ਇਸ ਮੌਕੇ ਸਮਾਜ-ਸੇਵਕ ਪੁਨੀਤ ਗੁਪਤਾ ਗੋਪੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਜਿਥੇ ਸਨਾਤਨ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਨਾ ਚਾਹੀਦਾ ਹੈ, ਉੱਥੇ ਹੀ ਸਾਨੂੰ ਜ਼ਰੂਰਤਮੰਦਾਂ ਦੀ ਮਦਦ ਵੀ ਕਰਨੀ ਚਾਹੀਦੀ ਹੈ । ਕਿਉਂਕਿ ਆਮ ਲੋਕਾਂ ਵਿਚ ਹੀ ਪਰਮਾਤਮਾ ਵਸਦਾ ਹੈ ਅਤੇ ਨਰ ਸੇਵਾ ਨੂੰ ਹੀ ਨਾਰਾਇਣ ਸੇਵਾ ਮੰਨਿਆ ਜਾਂਦਾ ਹੈ। ਪੁਨੀਤ ਗੁਪਤਾ ਗੋਪੀ ਨੇ ਕਿਹਾ ਕਿ ਸਾਨੂੰ ਸਾਰਿਆਂ ਆਪਣੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ । ਦੱਸਣਯੋਗ ਹੈ ਕਿ ਪੁਨੀਤ ਗੁਪਤਾ ਗੋਪੀ ਨੇ ਕੋਰੋਨਾਕਾਲ ਅਤੇ ਫਿਰ ਹੜ੍ਹਾਂ ਚ ਵੱਡੇ ਪੱਧਰ ਤੇ ਸਮਾਜ-ਸੇਵਾ ਕੀਤੀ । ਹਾਲ ’ਚ ਉਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਮਰੀਜ਼ਾਂ ਨੂੰ ਗਰਮ ਕੱਪੜੇ ਵੀ ਵੰਡੇ ਸਨ। ਸਮਾਜ-ਸੇਵਾ ’ਚ ਯੋਗਦਾਨ ਲਈ ਹੁਣ ਤੱਕ ਪੁਨੀਤ ਗੁਪਤਾ ਗੋਪੀ ਦਰਜ਼ਨਾਂ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਿਆ ਹੈ ।

Advertisement
Advertisement
Advertisement
Advertisement
Scroll to Top