Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ 15 ਅਗਸਤ ਤੱਕ ਦਿੱਤਾ ਜਾ ਸਕਦੇ ਬਿਨੈ ਪੱਤਰ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ 15 ਅਗਸਤ ਤੱਕ ਦਿੱਤਾ ਜਾ ਸਕਦੇ ਬਿਨੈ ਪੱਤਰ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ 15 ਅਗਸਤ ਤੱਕ ਦਿੱਤਾ ਜਾ ਸਕਦੇ ਬਿਨੈ ਪੱਤਰ

ਪਟਿਆਲਾ, 24 ਜੁਲਾਈ
ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ’ਤੇ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਂਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜ਼ੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫ਼ਰੀ ਨੰਬਰ 18001801551 ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।

Advertisement
Advertisement
Advertisement
Advertisement
Scroll to Top