Breaking News ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ 'ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ : ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਆਰ. ਓ. ਬੀ. ਪ੍ਰੋਜੈਕਟ ਬਾਰੇ ਰਿਕਾਰਡ ਪੇਸ਼

ਅਸ਼ੋਕ ਸਿਰਸਵਾਲ ਬਣੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ

ਦੁਆਰਾ: Punjab Bani ਪ੍ਰਕਾਸ਼ਿਤ :Monday, 03 March, 2025, 05:58 PM

ਅਸ਼ੋਕ ਸਿਰਸਵਾਲ ਬਣੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ
ਪਟਿਆਲਾ : ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਅਸ਼ੋਕ ਸਿਰਸਵਾਲ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ । ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੇਨ ਅਸ਼ੋਕ ਸਿਰਸਵਾਲ ਅਤੇ ਵਾਰਡ ਨੰਬਰ -25 ਤੋ ਐਮ. ਸੀ. ਰੁਪਾਲੀ ਗਰਗ ਰਾਜ ਕੁਮਾਰ ਮਿਠਾਰੀਆ ਦੇ ਦਫਤਰ ਵਿਖੇ ਵਿਸੇਸ ਤੋਰ ਤੇ ਪਹੁੰਚੇ ਅਤੇ ਉਹਨਾ ਨੂੰ ਮਾਰਕੀਟ ਕਮੇਟੀ ਐਸੋਸੀਏਸਨ ਦੇ ਪ੍ਰਧਾਨ ਸਰਦਾਰ ਰਜਿੰਦਰ ਸਿੰਘ ਅਤੇ ਜਰਨਲ ਸੈਕਟਰੀ ਰਾਜਿੰਦਰ ਕੁਮਾਰ ਖੰਨਾ ਵੱਲੋ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਅਸ਼ੋਕ ਸਿਰਸਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਹੋਰਨਾਂ ਨੂੰ ਨਾਲ ਲੈ ਕੇ ਚੱਲਣਗੇ ਤੇ ਪਾਰਟੀਆਂ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਦੀਪ ਗਰਗ, ਅਮਰਜੀਤ ਸਿੰਘ ਭਾਟਿਆ, ਸੀਨੀਅਰ ਆਗੂ ਅਮ੍ਰਿਤਵੀਰ ਸਿੰਘ ਗੁਲਾਟੀ, ਜਸਵਿੰਦਰ ਕੁਮਾਰ, ਗੁਰਦੀਪ ਸਿੰਘ ਮਾਨ ਰਣਧੀਰ ਸਿੰਘ ਖਟੜਾ, ਯਸ਼ ਕੁਮਾਰ, ਰੋਹਨ ਕੁਮਾਰ ਤੋ ਇਲਾਵਾ ਹੋਰ ਸਾਥੀ ਮੌਜੂਦ ਸਨ ।



Scroll to Top