Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 10:46 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਚੰਡੀਗੜ੍ਹ, 22 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ ‘ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top