Breaking News ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ : ਹਰਪਾਲ ਚੀਮਾਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾਪੰਜਾਬ ਸਰਕਾਰ ਨੇ ਅਣ ਅਧਿਕਾਰਤ ਕਲੋਨੀਆਂ ਵਿਚ ਪਲਾਟਾਂ ਦੀ ਬਿਨਾ ਐਨ. ਓ. ਸੀ. ਤੋ ਰਜਿਸਟਰੀ ਕਰਵਾਉਣ ਲਈ ਤਾਰੀਖ 30-8-2025 ਤੱਕ ਵਧਾਈਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਖ਼ਤਮਪੁਣੇ ਬੱਸ ਰੇਪ ਕਾਂਡ ਦੇ ਦੋਸ਼ੀ ਨੂੰ ਖੇਤਾਂ ਵਿਚੋਂ ਕੀਤਾ ਗ੍ਰਿਫ਼ਤਾਰਮਹਾਰਾਸ਼ਟਰਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਮਿਲੀ ਪਾਕਿਸਤਾਨੀ ਨੰਬਰ ਤੋਂ ਹਮਲੇ ਦੀ ਧਮਕੀਨੇਪਾਲ ਵਿੱਚ 5.5 ਦੀ ਤੀਬਰਤਾ ਨਾਲ ਹਿੱਲੀ ਧਰਤੀ

ਪੁਣੇ ਬੱਸ ਰੇਪ ਕਾਂਡ ਦੇ ਦੋਸ਼ੀ ਨੂੰ ਖੇਤਾਂ ਵਿਚੋਂ ਕੀਤਾ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 28 February, 2025, 12:09 PM

ਪੁਣੇ ਬੱਸ ਰੇਪ ਕਾਂਡ ਦੇ ਦੋਸ਼ੀ ਨੂੰ ਖੇਤਾਂ ਵਿਚੋਂ ਕੀਤਾ ਗ੍ਰਿਫ਼ਤਾਰ
ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਪੁਣੇ ਦੇ ਸਵਾਰਗੇਟ ਬੱਸ ਸਟੈਂਡ `ਤੇ ਵਾਪਰੇ ਸ਼ਰਮਨਾਕ ਬਲਾਤਕਾਰ ਮਾਮਲੇ `ਚ ਮਹਾਰਾਸ਼ਟਰ ਪੁਲਸ ਨੇ ਬਸ ਵਿਚ ਰੇਪ ਕਰਨ ਵਾਲੇ ਵਿਅਕਤੀ ਨੂੰ ਖੇਤਾਂ ਵਿਚੋਂ ਗ੍ਰਿਫ਼ਤਾਰ ਕਰ ਲਿਆ ਹੈ । 37 ਸਾਲਾ ਦੱਤਾਤ੍ਰੇਯ ਰਾਮਦਾਸ ਗਾਡੇ ਦੇਰ ਰਾਤ ਕਿਸੇ ਦੇ ਘਰ ਖਾਣਾ ਖਾਣ ਗਿਆ ਸੀ ਤਾਂ ਸੂਚਨਾ ਦੇ ਆਧਾਰ ਤੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਮੁਲਜ਼ਮ ਦੀ ਗ੍ਰਿਫ਼ਤਾਰੀ ਵੀਰਵਾਰ ਰਾਤ ਕਰੀਬ 1.30 ਵਜੇ ਹੋਈ ਅਤੇ ਉਸ ਨੂੰ ਅੱਜ ਪੁਣੇ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਮੁਲਜ਼ਮ ਗਾਡੇ ਖ਼ਿਲਾਫ਼ ਪਹਿਲਾਂ ਵੀ ਚੋਰੀ, ਡਕੈਤੀ ਅਤੇ ਚੇਨ ਸਨੈਚਿੰਗ ਦੇ ਅੱਧੀ ਦਰਜਨ ਕੇਸ ਦਰਜ ਹਨ । 2019 ਤੋਂ ਉਹ ਅਪਰਾਧ ਦੇ ਇੱਕ ਕੇਸ ਵਿੱਚ ਜ਼ਮਾਨਤ `ਤੇ ਬਾਹਰ ਸੀ । ਮੁਲਜ਼ਮ ਪਿਛਲੇ ਦੋ ਦਿਨਾਂ ਤੋਂ ਫ਼ਰਾਰ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਭਾਲ ਲਈ 13 ਵਿਸ਼ੇਸ਼ ਟੀਮਾਂ ਬਣਾਈਆਂ ਸਨ । ਇਸ ਮਾਮਲੇ `ਚ ਪੁਣੇ ਪੁਲਸ ਨੇ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ ।



Scroll to Top