Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:09 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਬਣਾਈ ਹਾਈ ਪਾਵਰ ਕਮੇਟੀ

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਬਣਾਈ ਹਾਈ ਪਾਵਰ ਕਮੇਟੀ

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਬਣਾਈ ਹਾਈ ਪਾਵਰ ਕਮੇਟੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ । ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ । ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ ।

Advertisement
Advertisement
Advertisement
Advertisement
Scroll to Top