Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 8:57 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ
ਪਟਿਆਲਾ, 27 ਫ਼ਰਵਰੀ : ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ । ਇਸ ਮੌਕੇ ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ ਤਾਂ ਉਹ ਪੁਲਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ ।

Advertisement
Advertisement
Advertisement
Advertisement
Scroll to Top