Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:54 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖਿ਼ਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ

ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖਿ਼ਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ

ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖਿ਼ਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ
ਨਿਊਯਾਰਕ/ਵਾਸ਼ਿੰਗਟਨ, 5 ਮਾਰਚ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਗਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਅਗਲੇ ਮਹੀਨੇ ਤੋਂ ਪਰਸਪਰ ਟੈਕਸ ਲਾਗੂ ਕਰਨ ਦਾ ਐਲਾਨ ਕੀਤਾ । ਅਮਰੀਕੀ ਕਾਂਗਰਸ ਦੇ ਇੱਕ ਸੰਯੁਕਤ ਸੈਸ਼ਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਪਰਸਪਰ ਟੈਕਸ 2 ਅਪ੍ਰੈਲ ਤੋਂ ਸ਼ੁਰੂ ਹੋਣਗੇ । ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਨੇ ਦਹਾਕਿਆਂ ਤੋਂ ਸਾਡੇ ਵਿਰੁੱਧ ਟੈਕਸ ਦੀ ਵਰਤੋ ਕੀਤੀ ਹੈ ਅਤੇ ਹੁਣ ਸਾਡੀ ਵਾਰੀ ਹੈ । ਯੂਰਪੀਅਨ ਯੂਨੀਅਨ, ਚੀਨ, ਬ੍ਰਾਜ਼ੀਲ, ਭਾਰਤ, ਮੈਕਸੀਕੋ ਅਤੇ ਕੈਨੇਡਾ ਸਾਡੇ ਮੁਕਾਬਲੇ ਉਚ ਦਰਾਂ ’ਤੇ ਟੈਕਸ ਵਸੂਲੀ ਕਰਦੇ ਹਨ, ਕੀ ਤੁਸੀਂ ਉਨ੍ਹਾਂ ਦੇ ਬਾਰੇ ਵਿੱਚ ਸੁਣਿਆ ਹੈ? ਇਹ ਬਹੁਤ ਹੀ ਨਾਜਾਇਜ਼ ਹੈ।ਟਰੰਪ ਦਾ ਮੰਗਲਵਾਰ ਨੂੰ ਕਾਂਗਰਸ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਵਾਈਟ ਹਾਊਸ ’ਚ ਉਨ੍ਹਾਂ ਦੇ ਦੂਜੇ ਕਾਰਜਕਾਲ ਦਾ ਪਹਿਲਾ ਸੰਬੋਧਨ ਸੀ । ਇਸ ਦੌਰਾਨ ਉਨ੍ਹਾਂ ਕਿਹਾ, “ਭਾਰਤ ਸਾਡੇ ਤੋਂ 100 ਫੀਸਦੀ ਤੋਂ ਵੱਧ ਆਟੋ ਟੈਕਸ ਵਸੂਲਦਾ ਹੈ ।

Advertisement
Advertisement
Advertisement
Advertisement
Scroll to Top