Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਕੀਤੇ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਕੀਤੇ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਕੀਤੇ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਜਿਨ੍ਹਾਂ 58 ਤੇ 177 ਦੀ ਬਦਲੀ ਕੀਤੀ ਗਈ ਹੈ ਦੂਰ ਦੁਰਾਡੇ ਦੇ ਇਲਾਕਿਆਂ `ਚ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top