Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਜਾਅਲੀ ਅਮਰਕੀ ਡਾਲਰਾਂ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ `ਡਾਲਰ ਗੈਂਗ` ਨੂੰ ਦਿੱਲੀ ਪੁਲਸ ਨੇ ਦਬੋਚਿਆ

ਜਾਅਲੀ ਅਮਰਕੀ ਡਾਲਰਾਂ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ `ਡਾਲਰ ਗੈਂਗ` ਨੂੰ ਦਿੱਲੀ ਪੁਲਸ ਨੇ ਦਬੋਚਿਆ

ਜਾਅਲੀ ਅਮਰਕੀ ਡਾਲਰਾਂ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ `ਡਾਲਰ ਗੈਂਗ` ਨੂੰ ਦਿੱਲੀ ਪੁਲਸ ਨੇ ਦਬੋਚਿਆ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ ਡਾਲਰ ਗਂੈਗ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਵਲੋਂ ਜਾਅਲੀ ਅਮਰੀਕੀ ਡਾਲਰਾਂ ਦਾ ਲਾਲਚ ਦੇ ਕੇ ਲੋਕਾਂ ਨਾਲ ਠੱਗੀ ਕੀਤੀ ਜਾਂਦੀ ਸੀ ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ 8 ਅਸਲੀ ਅਮਰੀਕੀ ਡਾਲਰ ਦੇ ਨੋਟ, 2 ਬੰਗਲਾਦੇਸ਼ੀ ਟਕੇ, 40,300 ਰੁਪਏ ਨਕਦ, 11 ਮੋਬਾਈਲ ਫ਼ੋਨ ਅਤੇ ਅਖ਼ਬਾਰ ਦੇ ਰੋਲ ਬਰਾਮਦ ਕੀਤੇ ਹਨ ਜੋ ਡਾਲਰਾਂ ਦੇ ਬੰਡਲਾਂ ਵਾਂਗ ਪੈਕ ਕੀਤੇ ਹੋਏ ਸਨ । ਜਾਂਚ `ਚ ਸਾਹਮਣੇ ਆਇਆ ਕਿ ਚਾਰੇ ਦੋਸ਼ੀ ਬੰਗਲਾਦੇਸ਼ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਭਾਰਤ ਆਏ ਸਨ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ `ਤੇ ਆਧਾਰ ਕਾਰਡ ਬਣਵਾਏ ਸਨ । ਪੁਲਸ ਨੇ ਯੂ. ਆਈ. ਡੀ. ਏ. ਆਈ. ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਆਧਾਰ ਕਾਰਡ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ । ਡੀ. ਸੀ. ਪੀ. ਨਾਰਥ ਵੈਸਟ ਅਨੁਸਾਰ 13 ਫ਼ਰਵਰੀ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਧੌਲਾ ਕੂਆਂ ਇਲਾਕੇ ਵਿੱਚ ਇੱਕ ਵਿਅਕਤੀ ਨਾਲ ਸੰਪਰਕ ਕੀਤਾ ਅਤੇ 20 ਅਮਰੀਕੀ ਡਾਲਰ ਦਿਖਾ ਕੇ ਦੱਸਿਆ ਕਿ ਉਸ ਕੋਲ ਕੁੱਲ 1035 ਨੋਟ ਸਨ, ਜਿਨ੍ਹਾਂ ਨੂੰ ਉਹ ਭਾਰਤੀ ਰੁਪਏ ਵਿੱਚ ਬਦਲਣਾ ਚਾਹੁੰਦਾ ਸੀ । ਲਾਲਚ ਕਾਰਨ ਪੀੜਤ ਨੇ ਉਸ ਨਾਲ ਸੰਪਰਕ ਬਣਾਈ ਰੱਖਿਆ ਅਤੇ ਸੌਦੇ ਲਈ 16 ਫ਼ਰਵਰੀ ਨੂੰ ਸਮਰਾਟ ਸਿਨੇਮਾ ਸ਼ਕੂਰਪੁਰ ਵਿਖੇ ਮੀਟਿੰਗ ਤੈਅ ਕੀਤੀ ।
ਪੀੜਤ ਆਪਣੀ ਪਤਨੀ ਨਾਲ ਉੱਥੇ ਪਹੁੰਚਿਆ, ਜਿੱਥੇ ਮੁਲਜ਼ਮ ਨੇ ਉਸ ਨੂੰ ਨੀਲੇ ਰੰਗ ਦੇ ਬੈਗ `ਚ ਡਾਲਰ ਦੇ ਕੇ 2 ਲੱਖ ਰੁਪਏ ਲੈ ਲਏ। ਜਦੋਂ ਪੀੜਤ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਅਖ਼ਬਾਰ, ਰੁਮਾਲ, ਸਾਬਣ ਅਤੇ ਡਿਟਰਜੈਂਟ ਸੀ। ਧੋਖਾਧੜੀ ਦਾ ਪਤਾ ਲੱਗਦਿਆਂ ਹੀ ਉਸ ਨੇ ਪੁਲਿਸ ਕੋਲ ਸਿ਼ਕਾਇਤ ਦਰਜ ਕਰਵਾਈ । ਸਿ਼ਕਾਇਤ ਦੇ ਆਧਾਰ `ਤੇ ਥਾਣਾ ਸੁਭਾਸ਼ ਪਲੇਸ `ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਮਹੇਸ਼ ਕੁਮਾਰ ਦੀ ਅਗਵਾਈ `ਚ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ 190 ਤੋਂ ਵੱਧ ਸੀ. ਸੀ. ਟੀ. ਵੀ. ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਤਕਨੀਕੀ ਡਾਟਾ ਅਤੇ ਸੀ.ਡੀ.ਆਰ. ਦੀ ਮਦਦ ਨਾਲ ਗੁਰੂਗ੍ਰਾਮ ਦੇ ਪਿੰਡ ਧੁੰਦਹੇੜਾ `ਚ ਛਾਪਾ ਮਾਰਿਆ । 16 ਮਾਰਚ ਨੂੰ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।

Advertisement
Advertisement
Advertisement
Advertisement
Scroll to Top