Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 'ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ

ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 'ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ

ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 ‘ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ
-ਸਰਕਾਰੀ ਸਹੂਲਤਾਂ ਲਈ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਦੀ ਵਰਤੋਂ ਕੀਤੀ ਜਾਵੇ
ਪਟਿਆਲਾ, 17 ਮਾਰਚ : ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਸਥਾਪਿਤ ਕੀਤਾ ਗਿਆ ਹੈ, ਜਿਸ ‘ਤੇ ਕਾਲ ਕਰਕੇ ਜ਼ਿਲ੍ਹਾ ਵਾਸੀ ਕਿਸੇ ਵੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ, ਫੀਡਬੈਕ, ਬੇਨਤੀ ਅਤੇ ਜਾਣਕਾਰੀ ਲੈ ਸਕਦੇ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਂਝੀ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 1100 ਨੰਬਰ ਡਾਇਲ ਕਰਕੇ ਸਬੰਧਤ ਵਿਭਾਗ ਤੋਂ ਆਪਣੇ ਕੰਮ ਸਬੰਧੀ ਸਾਰੀ ਜਾਣਕਾਰੀ ਘਰ ਬੈਠਿਆਂ ਹੀ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ ‘ਤੇ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ।

Advertisement
Advertisement
Advertisement
Advertisement
Scroll to Top