Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:17 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡੀਆ ਤੇ ਔਰਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਬਲੈਕਮੇਲ ਕਰਨ ਵਾਲਾ ਕਾਬੂ

ਸੋਸ਼ਲ ਮੀਡੀਆ ਤੇ ਔਰਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਬਲੈਕਮੇਲ ਕਰਨ ਵਾਲਾ ਕਾਬੂ

ਸੋਸ਼ਲ ਮੀਡੀਆ ਤੇ ਔਰਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਬਲੈਕਮੇਲ ਕਰਨ ਵਾਲਾ ਕਾਬੂ
ਨਵੀਂ ਦਿੱਲੀ : ਪੰਜਾਬ ਦੇ ਪ੍ਰਸਿੱਧ ਅੰਮ੍ਰਿਤਸਰ ਦਾ ਵਸਨੀਕ 23 ਸਾਲ ਦੇ ਮਾਧਵ ਸਿੰਘ ਜਿਸ ਵਲੋਂ ਔਰਤਾਂ ਦੀਆਂ ਫੋਟੋਆਂ ਨਾਲ ਛੇੜਛਾੜ ਕਰਨ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ’ਚ ਹਾਲ ਹੀ ਦਿੱਲੀ ’ਚ ਗ੍ਰਿਫਤਾਰ ਕੀਤਾ ਗਿਆ ਹੈ ਨੇ ਇਕ ਮਾਮਲੇ ’ਚ ਇਕ ਔਰਤ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ । ਸਿ਼ਕਾਇਤ ਦਰਜ ਹੋਣ ਤੋਂ ਬਾਅਦ ਮਾਧਵ ਸਿੰਘ ਨੂੰ ਫੜ ਲਿਆ ਗਿਆ ਅਤੇ ਪੁਲਸ ਨੇ ਉਸ ਨੂੰ ਲੱਭਣ ਲਈ ਡਿਜੀਟਲ ਫੋਰੈਂਸਿਕ ਅਤੇ ਤਕਨੀਕੀ ਨਿਗਰਾਨੀ ਦੀ ਵਰਤੋਂ ਕੀਤੀ । ਉਸ ਨੇ ਅਪਣਾ ਜੁਰਮ ਕਬੂਲ ਕਰਦਿਆਂ ਕਿਹਾ ਕਿ ਉਸ ਨੇ ਇਹ ‘ਮਨੋਰੰਜਨ’ ਲਈ ਕੀਤਾ ਸੀ । ਪੁਲਸ ਅਜੇ ਵੀ ਹੋਰ ਸੰਭਾਵਤ ਪੀੜਤਾਂ ਜਾਂ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top