Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:53 am

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਰੋਕਣ ਦੀ ਪਟੀਸ਼ਨ ਅਮਰੀਕੀ ਅਦਾਲਤ ਨੇ ਕੀਤੀ ਖਾਰਜ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਰੋਕਣ ਦੀ ਪਟੀਸ਼ਨ ਅਮਰੀਕੀ ਅਦਾਲਤ ਨੇ ਕੀਤੀ ਖਾਰਜ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਰੋਕਣ ਦੀ ਪਟੀਸ਼ਨ ਅਮਰੀਕੀ ਅਦਾਲਤ ਨੇ ਕੀਤੀ ਖਾਰਜ
ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਦੀ ਸਿਖਰਲੀ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ `ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਰਾਣਾ (64) ਜੋ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ ਨੇ ਅਮਰੀਕੀ ਸਿਖ਼ਰਲੀ ਅਦਾਲਤ ਦੇ ਇੱਕ ਐਸੋਸੀਏਟ ਜਸਟਿਸ ਅਤੇ ਨੌਵੇਂ ਸਰਕਟ ਦੇ ਇੱਕ ਸਰਕਟ ਜਸਟਿਸ ਦੇ ਸਾਹਮਣੇ “ਸਟੇਅ ਲਈ ਐਮਰਜੈਂਸੀ ਪ੍ਰਸਤਾਵ” ਦਾਇਰ ਕੀਤਾ ਸੀ। ਸਿਖਰਲੀ ਅਦਾਲਤ ਦੀ ਵੈੱਬਸਾਈਟ `ਤੇ 6 ਮਾਰਚ 2025 ਨੂੰ ਜਾਰੀ ਕੀਤੀ ਇੱਕ ਪੋਸਟ ਨੋਟ ਵਿੱਚ ਕਿਹਾ ਗਿਆ ਹੈ ਕਿ ਪਟੀਸ਼ਨ ਜੱਜ (ਏਲੇਨਾ) ਕਾਗਨ ਦੁਆਰਾ ਰੱਦ ਕਰ ਦਿੱਤੀ ਗਈ ਸੀ । ਇਹ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਦੀ ਐਸੋਸੀਏਟ ਜਸਟਿਸ ਏਲੇਨਾ ਕਾਗਨ ਦੇ ਸਾਹਮਣੇ ਪੇਸ਼ ਕੀਤੀ ਗਈ ਸੀ ।

Advertisement
Advertisement
Advertisement
Advertisement
Scroll to Top