Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ ਵੱਲੋਂ ਅੰਤਰਰਾਸ਼ਟਰੀ ਮਹਿਲਾਂ ਦਿਵਸ ਮਨਾਇਆ

ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ ਵੱਲੋਂ ਅੰਤਰਰਾਸ਼ਟਰੀ ਮਹਿਲਾਂ ਦਿਵਸ ਮਨਾਇਆ

ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ ਵੱਲੋਂ ਅੰਤਰਰਾਸ਼ਟਰੀ ਮਹਿਲਾਂ ਦਿਵਸ ਮਨਾਇਆ
ਨਾਭਾ : ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ, ਪਟਿਆਲਾ ਨੇ ਨਿਊ ਵੂਮੈਨ ਇੰਪਾਵਰਮੈਂਟ ਫਾਊਂਡੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਣ ਨਾਲ ਮਨਾਇਆ ਗਿਆ । ਇਸ ਸਮਾਗਮ ਦਾ ਮੁੱਖ ਵਿਸ਼ਾ ਔਰਤਾਂ ਨੂੰ ਉਨ੍ਹਾਂ ਦੀਆ ਸ਼ਕਤੀਆਂ, ਹੱਕਾਂ ਅਤੇ ਯੋਗਤਾਵਾਂ ਪ੍ਰਤੀ ਜਾਣੂ ਕਰਵਾਉਣਾ ਸੀ । ਇਸ ਸਮਾਗਮ ਦੌਰਾਨ ਮਹਿਲਾਵਾਂ ਲਈ ਟੈੱਕ ਮਹਿੰਦਰਾ ਫਾਊਂਡੇਸ਼ਨ ਵੱਲੋਂ ਮੋਟੀਵੇਸ਼ਨਲ ਸੈਸ਼ਨ ਅਤੇ ਪੈਨਲ ਚਰਚਾ ਆਯੋਜਿਤ ਕੀਤੀ ਗਈ । ਇਸ ਸਮਾਗਮ ਵਿੱਚ ਮਹਿਲਾਵਾਂ ਨੂੰ ਆਤਮ-ਵਿਸ਼ਵਾਸ ਵਧਾਉਣ, ਆਪਣੇ ਹੱਕਾਂ ਦੀ ਪਹਿਚਾਣ ਕਰਨ ਅਤੇ ਨਵੇਂ ਮੌਕੇ ਤਲਾਸ਼ਣ ਲਈ ਪ੍ਰੇਰਿਤ ਕੀਤਾਂ ਗਿਆ । ਇਸ ਮੌਕੇ ਤੇ ਟੈੱਕ ਮਹਿੰਦਰਾ ਸਮਾਰਟ ਅਕੈਡਮੀ ਦੇ ਸਟਾਫ ਵਲੋਂ ਆਏਂ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ ਕਿਹਾ ਕਿ ਅੱਜ ਦੀਆਂ ਲੜਕੀਆਂ-ਔਰਤਾਂ ਮਰਦਾਂ ਦੇ ਮੁਕਾਬਲੇ ਕਿਸੇ ਵੀ ਖੇਤਰ ਵਿਚ ਘੱਟ ਨਹੀਂ ਹਨ । ਮਹਿਲਾਵਾਂ ਹਰ ਵਰਗ ਵਿੱਚ ਅੱਗੇ ਹਨ। ਟੈੱਕ ਮਹਿੰਦਰਾ ਦੀਆਂ ਵਿਦਿਆਰਥਣਾਂ ਨੂੰ ਮੈਸੇਜ ਦਿੰਦਿਆਂ ਕਿਹਾ ਕਿ ਸਾਨੂੰ ਆਪਣੀ ਪ੍ਰਤਿਭਾ ਨੂੰ ਅੱਗੇ ਲਿਆਉਣਾ ਚਾਹੀਂਦਾ ਹੈ । ਕਿਹਾ ਕਿ ਸਾਡੇ ਦੇਸ਼ ਦੀ ਰਾਸ਼ਟਰਪਤੀ ਵੀ ਇੱਕ ਮਹਿਲਾਂ ਹਨ, ਜਿਵੇਂ ਕਿ ਪਟਿਆਲਾ ਦੇ ਡੀ. ਸੀ., ਏ. ਡੀ. ਸੀ. ਵੀ ਇੱਕ ਮਹਿਲਾਂ ਹੀ ਹਨ, ਸੋ ਲੜਕੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ । ਇਸ ਮੌਕੇ ਟੈੱਕ ਮਹਿੰਦਰਾ ਸਮਾਰਟ ਅਕੈਡਮੀ ਦਾ ਸਾਰਾ ਸਟਾਫ ਆਏਂ ਹੋਏ ਮੁੱਖ ਮਹਿਮਾਨ ਅਤੇ ਵਿਦਿਆਰਥੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top