Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਕੀਤੇ ਗਰੀਬ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਵਿੱਚ 25 ਪ੍ਰਤੀਸ਼ਤ ਦਾਖਲੇ ਲਾਗੂ ਕਰਨ ਦੇ ਹੁਕਮ

ਹਾਈਕੋਰਟ ਨੇ ਕੀਤੇ ਗਰੀਬ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਵਿੱਚ 25 ਪ੍ਰਤੀਸ਼ਤ ਦਾਖਲੇ ਲਾਗੂ ਕਰਨ ਦੇ ਹੁਕਮ

ਹਾਈਕੋਰਟ ਨੇ ਕੀਤੇ ਗਰੀਬ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਵਿੱਚ 25 ਪ੍ਰਤੀਸ਼ਤ ਦਾਖਲੇ ਲਾਗੂ ਕਰਨ ਦੇ ਹੁਕਮ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 19 ਫਰਵਰੀ 2025 ਨੂੰ ਆਪਣੇ ਅੰਤਰਿਮ ਫੈਸਲੇ ਵਿੱਚ ਪੰਜਾਬ ਸਿੱਖਿਆ ਦਾ ਅਧਿਕਾਰ (ਆਰ. ਟੀ. ਈ.) ਨਿਯਮ, 2011 ਦੇ ਨਿਯਮ 7 (4) ਨੂੰ ਆਰ. ਟੀ. ਈ. ਐਕਟ 2009 ਦੀ ਧਾਰਾ 12 (1) (ਸੀ.) ਦੀ ਉਲੰਘਣਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ 2025-26 ਦੇ ਅਕਾਦਮਿਕ ਸੈਸ਼ਨ ਲਈ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਅਤੇ ਪਛੜੇ ਸਮੂਹਾਂ ਦੇ ਬੱਚਿਆਂ ਲਈ 25 ਪ੍ਰਤੀਸ਼ਤ ਰਾਖਵਾਂਕਰਨ ਸਖ਼ਤੀ ਨਾਲ ਲਾਗੂ ਕਰੇ।
ਦੱਸਣਯੋਗ ਹੈ ਕਿ ਇਸ ਗੈਰ-ਸੰਵਿਧਾਨਕ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ (ਪੀ. ਆਈ. ਐਲ.) ਜਗਮੋਹਨ ਸਿੰਘ ਰਾਜੂ (ਸੇਵਾਮੁਕਤ ਵਧੀਕ ਮੁੱਖ ਸਕੱਤਰ ਤਾਮਿਲਨਾਡੂ ਕੇਡਰ), ਓਮਕਾਰ ਨਾਥ (ਸੇਵਾਮੁਕਤ ਵਧੀਕ ਡਿਪਟੀ ਸੀ. ਏ. ਜੀ.), ਫਤਿਹਜੰਗ ਸਿੰਘ (ਸੇਵਾਮੁਕਤ ਸੰਯੁਕਤ ਨਿਰਦੇਸ਼ਕ, ਖੇਤੀਬਾੜੀ, ਪੰਜਾਬ), ਕ੍ਰਿਪਾਲ ਸਿੰਘ (ਸੇਵਾਮੁਕਤ ਸੀਨੀਅਰ ਅਧਿਕਾਰੀ, ਏ. ਜੀ. ਪੰਜਾਬ) ਅਤੇ ਸਮਾਜਿਕ ਕਾਰਕੁਨ ਸਤਨਾਮ ਸਿੰਘ ਗਿੱਲ ਦੁਆਰਾ ਦਾਇਰ ਕੀਤੀ ਗਈ ਸੀ ।

Advertisement
Advertisement
Advertisement
Advertisement
Scroll to Top