Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:49 am

+91 90915 01313 , +91 90916 01313

punjabbanni@gmail.com
punjabbani@yahoo.com

ਜੁੜੇਗਾ ਪੰਜਾਬ ਅਤੇ ਜਿੱਤੇਗੀ ਕਾਂਗਰਸ ਦੇ ਨਿਸ਼ਾਨੇ ਨਾਲ ਕਾਂਗਰਸ ਹੋ ਰਹੀ ਦਿਨੋ ਦਿਨ ਮਜਬੂਤ : ਜਲਾਲਪੁਰ

ਜੁੜੇਗਾ ਪੰਜਾਬ ਅਤੇ ਜਿੱਤੇਗੀ ਕਾਂਗਰਸ ਦੇ ਨਿਸ਼ਾਨੇ ਨਾਲ ਕਾਂਗਰਸ ਹੋ ਰਹੀ ਦਿਨੋ ਦਿਨ ਮਜਬੂਤ : ਜਲਾਲਪੁਰ

ਜੁੜੇਗਾ ਪੰਜਾਬ ਅਤੇ ਜਿੱਤੇਗੀ ਕਾਂਗਰਸ ਦੇ ਨਿਸ਼ਾਨੇ ਨਾਲ ਕਾਂਗਰਸ ਹੋ ਰਹੀ ਦਿਨੋ ਦਿਨ ਮਜਬੂਤ : ਜਲਾਲਪੁਰ
– ਬਲਾਕ ਵਾਈਜ ਵਰਕਰਾਂ ਦੀਆਂ ਮੀਟਿੰਗਾਂ ਭਰ ਰਹੀਆਂ ਹਨ ਕਾਂਗਰਸ ਵਰਕਰਾਂ ਵਿਚ ਜਾਨ
– ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ
ਪਟਿਆਲਾ : ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਜੁੜੇਗਾ ਪੰਜਾਬ ਅਤੇ ਜਿੱਤੇਗੀ ਕਾਂਗਰਸ ਦੇ ਨਿਸ਼ਾਨੇ ਨਾਲ ਕਾਂਗਰਸ ਦਿਨੋ ਦਿਨ ਮਜਬੂਤ ਹੋ ਰਹੀ ਹੈ । ਉਨਾ ਕਿਹਾ ਕਿ ਬਲਾਕ ਵਾਈਜ ਵਰਕਰਾਂ ਦੀਆਂ ਮੀਟਿੰਗਾਂ ਕਰਕੇ ਜਿੱਥੇ ਕਾਂਗਰਸ ਦੇ ਵਰਕਰਾਂ ਅੰਦਰ ਜਾਨ ਭਰੀ ਜਾ ਰਹੀ ਹੈ, ਉੱਥੇ ਪਾਰਟੀ ਨੂੰ ਮਜਬੂਤ ਵੀ ਕੀਤਾ ਜਾ ਰਿਹਾ ਹੈ । ਉਨ੍ਹਾ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ, ਜਿਸ ਕਾਰਨ ਅੱਜ ਲੋਕ ਤਰਾਹ ਤਰਾਹ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਅੰਦਰ ਨਾ ਤਾਂ ਲੋਕਾਂ ਦਾ ਕੰਮ ਹੋ ਰਿਹਾ ਹੈ ਅਤੇ ਨਾ ਹੀ ਉਹ ਸੁਰਖਿਅਤ ਹਨ । ਉਨਾ ਕਿਹਾ ਕਿ ਅੱਜ ਲੋਕ ਮੁੜ ਤੋਂ ਕਾਂਗਰਸ ਨੂੰ ਯਾਦ ਕਰਨ ਲਗ ਪਏ ਹਨ ਕਿਉਂਕਿ ਲੋਕ ਜਾਣਦੇ ਹਨ ਕਿ ਕਾਂਗਰਸ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜੋ ਕਿ ਲੋਕਾਂਦ ੀ ਸਾਰ ਲੈਂਦੀ ਹੈ । ਉਨ੍ਹਾ ਕਿਹਾ ਿਕ ਲੋਕ ਜਾਣਦੇ ਹਨ ਕਿ ਕਾਂਗਰਸ ਦੇ ਸਮੇਂ ਅੰਦਰ ਲੋਕਾਂ ਲਈ ਕਿਨਾ ਅਥਾਹ ਵਿਕਾਸ ਹੋਇਆ ਸੀ, ਇਸ ਲਈ ਮੁੜ ਲੋਕਾਂ ਦਾ ਸਹਿਯੋਗ ਤੇ ਸਾਥ ਕਾਂਗਰਸ ਨੂੰ ਮਿਲ ਰਿਹਾ ਹੈ ਤੇ ਲੋਕ ਪਾਰਟੀ ਨੂੰ ਮਜਬੂਤ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top