Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀ ਮੀਂਹ ਨਾਲ ਡਿੱਗੇ ਘਰ ਕਾਰਨ ਮਾਂ ਸਮੇਤ ਤਿੰਨ ਬੱਚਿਆਂ ਦੀ ਮੌਤ

ਭਾਰੀ ਮੀਂਹ ਨਾਲ ਡਿੱਗੇ ਘਰ ਕਾਰਨ ਮਾਂ ਸਮੇਤ ਤਿੰਨ ਬੱਚਿਆਂ ਦੀ ਮੌਤ

ਨਵੀਂ ਦਿੱਲੀ, 2 ਮਈ 2025 : Three children including mother die after house collapses due to heavy rain : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi)  ਦੇ ਨਜ਼ਫਗੜ੍ਹ (Najafgarh) ਵਿਖੇ ਇਕ ਘਰ ਦੇ ਭਾਰੀ ਮੀਂਹ ਨਾਲ ਡਿੱਗਣ (House collapse due to heavy rain) ਦੇ ਚਲਦਿਆਂ ਘਰ ਵਿਚ ਮੌਜੂਦ ਰਹਿ ਰਹੇ ਮਾਂ ਤੇ ਤਿੰਨ ਪੁੱਤਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਘਰ ਵਿਚ ਮੌਜੂਦ ਬੱਚਿਆਂ ਦੇ ਪਿਤਾ ਨੂੰ ਸੱਟਾਂ ਲੱਗੀਆਂ ਹਨ।ਦਿੱਲੀ ਵਿਖੇ ਬੀਤੀ ਰਾਤ ਆਏ ਭਾਰੀ ਮੀਂਤ ਤੇ ਝੱਖੜ ਕਾਰਨ ਜਿਥੇ ਦਰੱਖਤ ਆਦਿ ਜ਼ਮੀਨ ਵਿਚੋਂ ਪੁੱਟੇ ਗਏ, ਉਥੇ ਵੱਡੀ ਗਿਣਤੀ ਵਿਚ ਨੀਵੀਆਂ ਥਾਵਾਂ ਤੇ ਪਾਣੀ ਭਰ ਗਿਆ ।

ਆਮ ਜਨ ਜੀਵਨ ਪੂਰੀ ਤਰ੍ਹਾਂ ਹੋ ਗਿਆ ਉਥਲ ਪੁਥਲ

ਦਿੱਲੀ ਵਿਖੇ ਪਏ ਭਾਰੀ ਮੀਂਹ ਤੇ ਹਨੇਰੀ ਕਾਰਨ ਜਿਥੇ ਆਮ ਜਨ ਜੀਵਨ ਪੂਰੀ ਤਰ੍ਹਾਂ ਉਥਲ ਪੁਥਲ ਹੋ ਗਿਆ, ਉਥੇ ਦਿੱਲੀ ਹਵਾਈ ਅੱਡਾ ਅਥਾਰਟੀ ਨੇ ਯਾਤਰੀਆਂ ਨੂੰ ਘਰ ਜਾਣ ਤੋਂ ਪਹਿਲਾਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਇੱਕ ਸਲਾਹ ਜਾਰੀ ਕੀਤੀ ਕਿਉਂਕਿ ਤੂਫ਼ਾਨ ਕਾਰਨ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ । ਮੌਸਮ ਵਿਭਾਗ (Meteorological Department) ਨੇ ਦਿੱਲੀ ਐਨ. ਸੀ. ਆਰ. ਲਈ ਇੱਕ ਗੰਭੀਰ ਅਲਰਟ ਜਾਰੀ ਕਰਦਿਆਂ ਦੱਸਿਆ ਹੈ ਕਿ ਤੇਜ਼ ਹਵਾਵਾਂ, ਗੜੇਮਾਰੀ ਅਤੇ ਪੂਰੇ ਖੇਤਰ ਵਿੱਚ ਸੰਭਾਵਿਤ ਨੁਕਸਾਨ ਹੋ ਸਕਦਾ ਹੈ, ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਰਹਿਣ, ਖਿੜਕੀਆਂ ਅਤੇ ਦਰਵਾਜ਼ੇ ਬੰਦ ਰੱਖਣ, ਬੇਲੋੜੀ ਯਾਤਰਾ ਤੋਂ ਬਚਣ ਅਤੇ ਮੌਸਮ ਦੇ ਹਾਲਾਤ ਵਿਗੜਨ ਦੀ ਸੂਰਤ ਵਿੱਚ ਸੁਰੱਖਿਅਤ ਥਾਵਾਂ `ਤੇ ਜਾਣ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਗਈ ਹੈ ।

Read More : ਭਾਰੀ ਮੀਂਹ ਕਾਰਨ ਦਿੱਲੀ ਕਈ ਇਲਾਕਿਆਂ ’ਚ ਹਰ ਪਾਸੇ ਪਾਣੀ ਹੀ ਪਾਣੀ

Advertisement
Advertisement
Advertisement
Advertisement
Scroll to Top