Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:26 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਭਾਦਸੋਂ ਪੁਲਸ ਨੇ 11 ਜਣਿਆਂ ਵਿਰੁੱਧ ਕੀਤਾ ਕੇਸ ਦਰਜ

ਥਾਣਾ ਭਾਦਸੋਂ ਪੁਲਸ ਨੇ 11 ਜਣਿਆਂ ਵਿਰੁੱਧ ਕੀਤਾ ਕੇਸ ਦਰਜ

ਭਾਦਸੋਂ, 11 ਮਈ 2025 : Bhadson police station registered a case against 11 people : ਥਾਣਾ ਭਾਦਸੋਂ ਪੁਲਸ ਨੇ 11 ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ 333, 115 (2), 351 (2, 3), 190, 191 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਹੋਇਆ ਹੈ ਕੇਸ ਦਰਜ :

ਜਿਹੜੇ ਵਿਅਕਤੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਓਮ ਪ੍ਰਕਾਸ਼ ਪੁੱਤਰ ਮੁਖਤਿਆਰ ਦਾਸ, ਮੰਦਿਰ ਦਾਸ ਪੁੱਤਰ ਓਮ ਪ੍ਰਕਾਸ਼, ਗੀਤਾ ਰਾਣੀ ਪਤਨੀ ਓਮ ਪ੍ਰਕਾਸ਼ ਵਾਸੀਆਨ ਪਿੰਡ ਗਹਿਲੇ ਜਿਲਾ ਮਾਨਸਾ, ਮੋਹਨ ਸਿੰਘ ਪੁੱਤਰ ਬਲਦੇਵ ਸਿੰਘ, ਹਰਜੀਤ ਕੋਰ ਪਤਨੀ ਮੋਹਨ ਸਿੰਘ ਵਾਸੀਆਨ ਪਿੰਡ ਕਲਿਆਵਾਲੀ ਮੰਡੀ ਜਿਲਾ ਸਿਰਸਾ ਹਰਿਆਣਾ, ਮਨਜੀਤ ਦਾਸ ਪੁੱਤਰ ਪ੍ਰੀਤਮ ਦਾਸ, ਪ੍ਰੀਤਮ ਦਾਸ ਪੁੱਤਰ ਬਾਲਕ ਦਾਸ ਵਾਸੀਆਨ ਪਿੰਡ ਲੋਗੋਂਵਾਲ ਜਿਲਾ ਸੰਗਰੂਰ ਅਤੇ ਤਿੰਨ ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਫਟਾ ਫਟ ਦੇਖੋ ਆਖਰ ਕੀ ਹੈ ਸਾਰਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੋਮਲ ਦਾਸ ਪੁੱਤਰ ਠਾਕਰ ਦਾਸ ਵਾਸੀ ਪਿੰਡ ਭੋੜੇ ਥਾਣਾ ਭਾਦਸੋਂ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਮੇਰਾ ਸਹੁਰਾ ਪਰਿਵਾਰ ਹੈਤੇ 2 ਮਈ 25 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ (ਸਿ਼ਕਾਇਤਕਰਤਾ) ਦੇਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਤੇ ਛੁਡਾਉਣ ਆਈ ਉਸ ਦੀ ਮਾਤਾ ਬੇਅੰਤ ਕੌਰ ਦੀ ਵੀ ਕੁੱਟਮਾਰ ਕੀਤੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ

Advertisement
Advertisement
Advertisement
Advertisement
Scroll to Top