Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:38 pm

+91 90915 01313 , +91 90916 01313

punjabbanni@gmail.com
punjabbani@yahoo.com

8 ਸੂਬਿਆਂ ਵਿਚ 29 ਹਵਾਈ ਅੱਡੇ ਬੰਦ

8 ਸੂਬਿਆਂ ਵਿਚ 29 ਹਵਾਈ ਅੱਡੇ ਬੰਦ

ਨਵੀਂ ਦਿੱਲੀ, 9 ਮਈ 2025 : 29 airports closed in 8 states : ਭਾਰਤ ਦੇਸ਼ ਦੇ ਪਾਕਿਸਤਾਨ ਨਾਲ ਚੱਲ ਰਹੇ ਭਾਰੀ ਤਣਾਅ ਦੇ ਚਲਦਿਆਂ ਜੋ ਲੰਘੇ ਦਿਨਾਂ ਅੱਤਵਾਦੀਆਂ ਵਿਰੁੱਧ ਕਾਰਵਾਈ ਕਰਦਿਆਂ ਹਵਾਈ ਹਮਲਾ ਕਰਕੇ ਅੱਤਵਾਦੀ ਟ੍ਰੇਨਿੰਗ ਕੈਂਪਾਂ ਨੂੰ ਸੁਆਹ ਕਰ ਦਿੱਤਾ ਗਿਆ ਸੀ ਤੋਂ ਬਾਅਦ ਭਾਰਤ ਦੇਸ਼ ਦੇ ਵੱਖ ਵੱਖ 8 ਸੂਬਿਆਂ ਦੇ 29 ਹਵਾਈ ਅੱਡਿਆਂ ਨੂੰ ਹਾਲ ਦੀ ਘੜੀ ਬੰਦ ਕਰ ਦਿੱਤਾ ਗਿਆ ਹੈ। ਜਿਹੜੇ 8 ਸੂਬਿਆਂ ਦੇ ਹਵਾਈ ਅੱਡਿਆਂ ਨੂੰ 10 ਮਈ ਤੱਕ ਬੰਦ ਕੀਤਾ ਗਿਆ ਹੈ, ਜਿਨ੍ਹਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ ਸ਼ਾਮਲ਼ ਹਨ ।

ਇਥੇ ਹੀ ਬਸ ਨਹੀਂ ਪਾਕਿਸਤਾਨ ਦੇ ਭਾਰਤ `ਤੇ ਡਰੋਨ ਹਮਲੇ ਤੋਂ ਬਾਅਦ ਸਿਵਲ ਏਵੀਏਸ਼ਨ ਵਿਭਾਗ ਵਲੋਂ ਜਾਰੀ ਕੀਤੀ ਗਈ ਨਵੀਂ ਐਡਵਾਈਜ਼ਰੀ ਤਹਿਤ ਯਾਤਰੀਆਂ ਨੂੰ ਦੋਹਰੀ ਸੁਰੱਖਿਆ ਜਾਂਚ ਵਿੱਚੋਂ ਗੁਜ਼ਰਨਾ ਪਵੇਗਾ । ਇਸ ਸਬੰਧੀ ਏਅਰ ਇੰਡੀਆ, ਅਕਾਸਾ, ਸਪਾਈਸਜੈੱਟ ਅਤੇ ਇੰਡੀਗੋ ਏਅਰਲਾਈਨਜ਼ ਨੇ ਵੀ 3 ਘੰਟੇ ਪਹਿਲਾਂ ਹਵਾਈ ਅੱਡੇ `ਤੇ ਪਹੁੰਚਣ ਲਈ ਕਿਹਾ ਹੈ ।

Read More : ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਨੇੜੇ ਦੇਰ ਰਾਤ ਹੋਈ ਫਾਈਰਿੰਗ ਵਿਚ ਘੁਸਪੈਠੀਆ ਢੇਰ

Advertisement
Advertisement
Advertisement
Advertisement
Scroll to Top