Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪ੍ਰਸ਼ਾਸਨ ਕੀਤੀਆਂ ਆਈ. ਪੀ. ਐਸ. ਤੇ ਆਈ. ਏ. ਐਸ. ਦੀਆਂ ਛੁੱਟੀਆਂ ਰੱਦ

ਪੰਜਾਬ ਪ੍ਰਸ਼ਾਸਨ ਕੀਤੀਆਂ ਆਈ. ਪੀ. ਐਸ. ਤੇ ਆਈ. ਏ. ਐਸ. ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 9 ਮਈ 2025 : ਭਾਰਤ ਦੇਸ਼ ਦੇ ਸੂਬੇ ਜੰਮੂ ਕਸਮੀਰ ਦੇ ਪਹਿਲਗਾਮ ਖੇਤਰ ਵਿਚ 22 ਅਪ੍ਰੈ੍ਰਲ ਨੂੰ ਬੇਕਸੂਰ ਸੈਲਾਨੀਆਂ ਤੇ ਅੱਤਵਾਦੀਆਂ ਵਲੋਂ ਹਮਲਾ ਕਰਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ ਦੇ ਚਲਦਿਆਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਅਹਿਮ ਫ਼ੈਸਲਾ ਲੈਂਦਿਆਂ ਆਪਣੇ ਆਈ. ਏ. ਐਸ. ਤੇ ਆਈ. ਪੀ. ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਕਿਉਂਕਿ ਇਸ ਵਿਚਕਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਡਿਊਟੀ ’ਤੇ ਤਾਇਨਾਤ ਰਹਿਣਾ ਬਹੁਤ ਜਿ਼ਆਦਾ ਜ਼ਰੂਰੀ ਹੈ, ਜਿਸ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਵਲੋਂ ਅਧਿਕਾਰੀਆਂ ਲਈ ਹੁਕਮ ਜਾਰੀ ਕੀਤੇ ਗਏ ਹਨ ।

ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪ੍ਰਸ਼ਾਸਨ ਵਲੋਂ ਆਈ. ਏ. ਐਸ ਗੁਰਪ੍ਰੀਤ ਸਪਰਾ ਨੇ ਹੁਕਮ ਜਾਰੀ ਕਰਦਿਆਂ ਆਈ. ਏ. ਐਸ. ਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤੇ ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ । ਉਨ੍ਹਾਂ ਹੁਕਮ ਜਾਰੀ ਕਰਦੇ ਦਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਅਧਿਕਾਰੀ ਛੁੱਟੀ `ਤੇ ਨਹੀਂ ਜਾ ਸਕਣਗੇ ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਵਲੋਂ ਵੀ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਿੰਮੇਵਾਰੀ ਇਨ੍ਹਾਂ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਲਗਾਈਆਂ ਸਨ ਤੇ ਪੰਜਾਬ ਜੋ ਕਿ ਭਾਰਤ ਦਾ ਇਕ ਅਹਿਮ ਹਿੱਸਾ ਹੈ ਤੇ ਭਾਰਤ ਪਾਕਿਸਤਾਨ ਜੰਗ ਵਿਚ ਵੱਖ ਵੱਖ ਬਾਰਡਰਾਂ ਵਿਚੋਂ ਪਾਕਿਸਤਾਨ ਦੇ ਸਭ ਤੋਂ ਨਜ਼ਦੀਕੀ ਬਾਰਡਰਾਂ ਵਿਚੋਂ ਵੀ ਇਕ ਹੈ ।

Read More : ਪੰਜਾਬ ਸਰਕਾਰ ਨੂੰ ਸਿਰਫ ਮਾਰਚ ਮਹੀਨੇ ਵਿਚ ਹੀ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

Advertisement
Advertisement
Advertisement
Advertisement
Scroll to Top