Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਬਨੂੜ ਨੇ ਕੀਤਾ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਬਨੂੜ ਨੇ ਕੀਤਾ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਬਨੂੰੜ, 9 ਮਈ 2025 : ਥਾਣਾ ਬਨੂੜ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 69, 91, 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਨਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਸੂਰਤ ਮਨੋਲੀ ਥਾਣਾ ਬਨੂੰੜ ਜਿਲਾ ਮੋਹਾਲੀ ਸ਼ਾਮਲ ਹੈ ।

ਆਓ ਜਾਣਦੇ ਹਾਂ ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਉਕਤ ਵਿਅਕਤੀ ਕਰਨਵੀਰ ਸਿੰਘ ਨਾਲ ਪੁਰਾਣੀ ਦੋਸਤੀ ਸੀ ਤੇ ਕਰੀਬ ਇਕ ਸਾਲ ਪਹਿਲਾ ਕਰਨਵੀਰ ਉਸ ਨੂੰ ਆਪਣੇ ਨਾਲ ਲੈ ਗਿਆ ਸੀ ਅਤੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਸਨ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੇ ਅਕਸਰ ਹੀ ਘਰ ਵਿੱਚ ਇਕੱਲੀ ਹੋਣ ਤੇ ਉਸਦੇ ਘਰ ਜਾ ਕੇ ਸਰੀਰਕ ਸਬੰਧ ਬਣਾੳ਼ਦਾ ਸੀ, ਜਿਸ ਕਾਰਨ ਸਿ਼ਕਾਇਤਕਰਤਾ ਗਰਭਵਤੀ ਹੋ ਗਈ ਹੈ ਅਤੇ ਉਪਰੋਕਤ ਵਿਅਕਤੀ ਨੇ ਸਿ਼ਕਾਇਤਕਰਤਾ ਨੂੰ ਗਰਭਪਾਤ ਗਿਰਾਉਣ ਦੀ ਦਵਾਈ ਵੀ ਦੇ ਦਿੱਤੀ ਪਰ ਉਸ ਦਾ ਗਰਭਪਾਤ ਨਹੀਂ ਹੋ ਸਕਿਆ, ਜਿਸ ਕਰਕੇ ਉਸ ਨੇ 7 ਮਈ 25 ਨੂੰ ਇੱਕ ਲੜਕੀ ਨੂੰ ਜਨਮ ਦਿੱਤਾ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੰਧ ਪੋਕਸੋ ਐਕਟ ਤਹਿਤ ਕੇਸ ਦਰਜ

Advertisement
Advertisement
Advertisement
Advertisement
Scroll to Top