Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:29 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਕੀਤੀ ਡੀ. ਜੀ. ਪੀ. ਪੰਜਾਬ ਤੋਂ ਸੁਰੱਖਿਆ ਦੀ ਮੰਗ

ਯੂਨੀਵਰਸਿਟੀ ਕੀਤੀ ਡੀ. ਜੀ. ਪੀ. ਪੰਜਾਬ ਤੋਂ ਸੁਰੱਖਿਆ ਦੀ ਮੰਗ

ਪਟਿਆਲਾ, 27 ਅਪੈ੍ਰਲ 2025 : University demands security from DGP Punjab : ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ.ਪੀ) ਤੋਂ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ (University exams) ਜੋ ਕਿ 28 ਅਪੈ੍ਰਲ ਤੋਂ ਸ਼ੁਰੂ ਹੋ ਕੇ ਜੂਨ ਦੇ ਅਖੀਰ ਤੱਕ 92 ਪ੍ਰੀਖਿਆ ਕੇਂਦਰਾਂ ਵਿਚ ਚੱਲਣਗੀਆਂ ਦੇ ਚਲਦਿਆਂ ਵਿਦਿਆਰਥੀਆਂ ਦੀ ਸੁਰੱਖਿਆ (Security) ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾਣ ।

28 ਅਪੈ੍ਰਲ ਤੋਂ ਲੈ ਕੇ ਜੂਨ ਤੱਕ 92 ਕੇਂਦਰਾਂ ਵਿਚ ਚੱਲਣੀਆਂ ਹਨ ਪ੍ਰੀਖਿਆਵਾਂ

ਉਨ੍ਹਾਂ ਡੀ. ਜੀ. ਪੀ. ਪੰਜਾਬ (D. G. P. Punjab) ਨੂੰ ਲਿਖੇ ਪੱਤਰ ਵਿਚ ਦੱਸਿਆ ਕਿ ਉਕਤ ਪ੍ਰੀਖਿਆਵਾਂ ਵਿਚ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਵਿਦਿਆਰਥੀਆਂ ਨੇ ਪੇਪਰ ਦੇਣ ਪ੍ਰੀਖਿਆ ਕੇਂਦਰਾਂ ਵਿਚ ਆਉਣਾ ਹੈ ਤੇ ਹਾਲ ਹੀ ਵਿਚ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਜੋ ਅਣਸੁਖਾਵੀਂ ਘਟਨਾ ਵਾਪਰੀ ਹੈ ਦੇ ਚਲਦਿਆਂ ਬਾਹਰਲੇ ਸੂਬਿਆਂ ਦੇ ਵਿਦਿਆਰਥੀਆਂ ਵਿਚ ਡਰਾ ਦਾ ਮਾਹੌਲ ਹੈ । ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਜਿਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦੇਣੀਆਂ ਹਨ ਵਿਖੇ ਸਮੂਹ ਜਿ਼ਲਾ ਪੁਲਸ ਮੁਖੀਆਂ ਨੂੰ ਹੁਕਮ ਦਿੱਤੇ ਜਾਣ ਕਿ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ।

Read More : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

Advertisement
Advertisement
Advertisement
Advertisement
Scroll to Top