Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:50 am

+91 90915 01313 , +91 90916 01313

punjabbanni@gmail.com
punjabbani@yahoo.com

ਹਰ ਵਾਰ ਵਾਂਗ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ : ਅਮਨ ਅਰੋੜਾ

ਹਰ ਵਾਰ ਵਾਂਗ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ : ਅਮਨ ਅਰੋੜਾ

ਸੰਗਰੂਰ, 1 ਮਈ 2025 : Like every time, the BJP government at the center betrayed Punjab: Aman Arora : ਪੰਜਾਬ ਦੇ ਵਿਚ ਮੋਜੂਦ ਪਾਣੀ ਦੀ ਲੋੜ ਹਰਿਆਣਾ ਨੂੰ ਵੀ ਹੈ ਦੇ ਚਲਦਿਆਂ ਪੰਜਾਬ ਵਲੋਂ ਖੁਦ ਦੀ ਜ਼ਰੂਰਤ ਦੇ ਚਲਦਿਆਂ ਹਰਿਆਣਾ ਨੂੰ ਪਾਣੀ (Water) ਨਹੀਂ ਦਿੱਤਾ ਜਾਵੇਗਾ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ (Aman Arora) ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management) (ਬੀ. ਬੀ. ਐਮ. ਬੀ.) (B. B. M. B.) ਦੇ ਪਾਣੀ ਵਿਚੋਂ ਪੰਜਾਬ ਦਾ ਹਿੱਸਾ ਹਰਿਆਣਾ ਨੂੰ ਦੇਣਾ ਗ਼ਲਤ ਹੈ ।

ਸਾਨੂੰ ਆਪਣੇ ਖੂਨ ਨਾਲੋਂ ਪਾਣੀ ਜ਼ਿਆਦਾ ਪਿਆਰਾ ਹੈ

ਅਮਨ ਅਰੋੜਾ ਨੇ ਕਿਹਾ ਕਿ ਹਰ ਵਾਰ ਵਾਂਗ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਪਰ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤੱਕ ਜਾਣਗੇ ਪਰ ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖੂਨ ਨਾਲੋਂ ਪਾਣੀ ਜ਼ਿਆਦਾ ਪਿਆਰਾ ਹੈ । ਪੰਜਾਬ ਸਰਕਾਰ (Punjab Government) ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਪੂਰੇ ਪੰਜਾਬ ਵਿਚ ਭਾਜਪਾ ਖਿਲਾਫ਼ ਪ੍ਰਦਰਸ਼ਨ ਕਰੇਗੀ ਤੇ ਪੰਜਾਬ ਦਾ ਪਾਣੀ ਬੀ. ਬੀ. ਐਮ. ਬੀ. ਰਾਹੀਂ ਹਰਿਆਣਾ ਨੂੰ ਦੇਣ ਦਾ ਹੁਕਮ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ ਤੇ ਪੰਜਾਬ ਦੇ ਹਿੱਸੇ ਦਾ ਪਾਣੀ ਛੱਡਣ ਦਾ ਵਿਰੋਧ ਕੀਤਾ ਜਾਵੇਗਾ, ਜਿਸਦੇ ਚਲਦਿਆਂ ਸਿਰਫ਼ ਰੋਸ ਪ੍ਰਦਰਸ਼ਨ ਹੀ ਨਹੀਂ ਕੀਤੇ ਜਾਣਗੇ ਬਲਕਿ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘੇਰਾਓ ਕੀਤਾ ਜਾਵੇਗਾ ।

Read More : ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼

Advertisement
Advertisement
Advertisement
Advertisement
Scroll to Top