Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਈਆਂ

ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਈਆਂ

ਨਵੀਂ ਦਿੱਲੀ, 1 ਮਈ 2025 : Prices of commercial gas cylinders reduced : ਭਾਰਤ ਦੇਸ਼ ਅੰਦਰ ਅੱਜ ਮਈ ਦਿਹਾੜੇ ਮੌਕੇ ਘਰੇਲੂ ਐਲ. ਪੀ. ਜੀ. ਗੈਸ ਸਿਲੰਡਰ (LPG Gas Cylinder) ਦੀਆਂ ਕੀਮਤਾਂ ਵਿਚ ਕਿਸੇ ਵੀ ਤਰ੍ਹਾਂ ਤੋਂ ਕੋਈ ਵਾਧਾ ਜਾਂ ਕੀਮਤਾਂ ਘਟਾਉਣ ਦਾ ਉਪਰਾਲਾ ਨਾ ਕਰਕੇ ਵਪਾਰਕ ਗੈਸ ਸਿਲੰਡਰ ਜੋ ਕਿ 19 ਕਿਲੋਗ੍ਰਾਮ (19 kg) ਦਾ ਹੁੰਦਾ ਹੈ ਦੀਆਂ ਕੀਮਤਾਂ ਘਟਾਉਂਦਿਆਂ 17 ਰੁਪਏ ਸਸਤਾ (17 rupees cheaper by reducing prices) ਕਰ ਦਿੱਤਾ ਹੈ ।

ਦੱਸਣਯੋਗ ਹੈ ਕਿ ਘਰੇਲੂ ਗੈਸ ਸਿਲੰਡਰ 14 ਕਿਲੋਗ੍ਰਾਮ ਦਾ ਹੁੰਦਾ ਹੈ ।  ਇਥੇ ਇਹ ਵੀ ਦੇਖਣਯੋਗ ਹੈ ਕਿ ਅਪੈ੍ਰਲ ਮਹੀਨਾ ਖਤਮ ਹੁੰਦਿਆਂ ਹੀ ਸ਼ੁਰੂ ਹੋਏ ਮਈ ਮਹੀਨੇ ਦੇ ਪਹਿਲੇ ਦਿਨ ਹੀ ਦੇਸ਼ ਵਿਚ ਬੇਸ਼ਕ ਬਹੁਤ ਸਾਰੀਆਂ ਚੀਜਾਂ ਦੀਆਂ ਕੀਮਤਾਂ ਵਿਚ ਬਦਲਾਅ ਹੋਇਆ ਹੈ, ਜਿਸਦਾ ਅਸਰ ਸਿੱਧੇ ਸਿੱਧੇ ਆਮ ਲੋਕਾਂ ਦੀਆਂ ਜੇਬਾਂ ਤੇ ਹੀ ਪਵੇਗਾ ।

ਪੈਟਰੋਲੀਅਮ ਕੰਪਨੀਆਂ ਨੇ ਨੋਟੀਫਿਕੇਸ਼ਨ ਜਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਪੈਟਰੋਲੀਅਮ ਕੰਪਨੀਆਂ (Petroleum companies) ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । 19 ਕਿਲੋਗ੍ਰਾਮ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ 17 ਰੁਪਏ ਦੇ ਕੀਤੇ ਗਏ ਘਾਟੇ ਦੇ ਚਲਦਿਆਂ ਹੁਣ ਗੈਸ ਸਿਲੰਡਰ ਦੀ ਕੀਮਤ 1868.50 ਰੁਪਏ ਤੋਂ 1851.50 ਰੁਪਏ ਹੋ ਗਈ ਹੈ ।

Read More : ਵਪਾਰਕ ਗੈਸ ਸਿਲੰਡਰ ਕੀਮਤਾਂ ਘਟਾਉਣ ਵਿਚ ਜਬਰਦਸਤ ਬਦਲਾਅ

Advertisement
Advertisement
Advertisement
Advertisement
Scroll to Top