Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:17 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਡਿੱਗਣ ਨਾਲ 14 ਲੋਕਾਂ ਦੀ ਮੌਤ, 6 ਦੀ ਹਾਲਤ ਗੰਭੀਰ

ਬਿਜਲੀ ਡਿੱਗਣ ਨਾਲ 14 ਲੋਕਾਂ ਦੀ ਮੌਤ, 6 ਦੀ ਹਾਲਤ ਗੰਭੀਰ

ਨਵੀਂ ਦਿੱਲੀ, 17 ਮਈ 2025 : 14 people killed, 6 in critical condition due to lightning strike : ਭਾਰਤ ਦੇਸ਼ ਦੇ ਸੂਬੇ ਓਡੀਸ਼ਾ ’ਚ ਬਿਜਲੀ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ । ਇਸ ਤੋ਼ ਇਲਾਵਾ ਛੇ ਹੋਰ ਜਣੇ ਗੰਭੀਰ ਹਾਲਤ ਵਿਚ ਵਂੱਖ ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ । ਬਿਜਲੀ ਡਿੱਗਣ ਕਾਰਨ ਜਿਨ੍ਹਾਂ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਵਿਚ ਬੁਦਰੀ ਮਡਿੰਗਾ (60), ਕਾਸਾ ਮਡਿੰਗਾ (16) ਅਤੇ ਅੰਬਿਕਾ ਕਾਸ਼ੀ (35) ਵਜੋਂ ਹੋਈ ਹੈ ਤੇ ਬੁਦਰੀ ਦੇ ਪਤੀ ਹਿੰਗੂ ਮਡਿੰਗਾ ਅਤੇ ਪੰਜ ਹੋਰਾਂ ਨੂੰ ਗੰਭੀਰ ਹਾਲਤ ਵਿਚ ਲਖੀਮਪੁਰ ਦੇ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ. ਸੀ.) ਵਿਚ ਦਾਖਲ ਕਰਵਾਇਆ ਗਿਆ ਹੈ ।

ਪਿੰਡ ਵਿਚ ਤੇਜ ਮੀਂਹ ਨਾਲ ਬਿਜਲੀ ਚਮਕ ਉਠੀ

ਪ੍ਰਾਪਤ ਜਾਣਕਾਰੀ ਮੁਤਾਬਕ ਲਕਸ਼ਮੀਪੁਰ ਬਲਾਕ ਅਧੀਨ ਓਡੀਆਪੇਠ ਗ੍ਰਾਮ ਪੰਚਾਇਤ ਦੇ ਪਾਰਟੀਗੁਡਾ ਪਿੰਡ ਵਿਚ ਤੇਜ ਮੀਂਹ ਨਾਲ ਬਿਜਲੀ ਚਮਕ ਉਠੀ ਜਿਸ ਨਾਲ ਅਸਮਾਨ ਇਕ ਵਾਰ ਤਾਂ ਪੂਰਾ ਚਮਕ ਉਠਿਆ।ਬਿਜਲੀ ਜੋ ਕਿ ਕੁਦਰਤੀ ਆਫ਼ਤ ਹੈ ਦੇ ਵਿਚ ਇੰਨੀ ਜਿ਼ਆਦਾ ਪਾਵਰ ਹੁੰਦਾ ਹੈ ਕਿ ਉਸਨੂੰ ਜਿਥੇ ਸਮਝਣਾ ਮੁਸ਼ਕਲ ਹੈ ਉਥੇ ਬਿਜਲੀ ਦੀ ਤਾਕਤ ਨੂੰ ਨਾਪਣਾ ਵੀ ਹੱਦ ਨਾਲੋਂ ਵਧ ਮੁਸ਼ਕਲ ਹੈ । ਬਿਜਲੀ ਡਿੱਗਣ ਨਾਲ ਵਾਪਰਦੇ ਘਟਨਾਕ੍ਰਮਾਂ ਵਿਚ ਜਿ਼ਆਦਾਤਰ ਵਿਅਕਤੀਆਂ ਦੀ ਮੌਤ ਹੋ ਜਾਂਦੀ ਹੈ ਜਦੋਂ ਕਿ ਬਹੁਤ ਹੀ ਘੱਟ ਅਜਿਹੇ ਮਾਮਲੇ ਹਨ ਜਿਨ੍ਹਾਂ ਵਿਚ ਬਿਜਲੀ ਡਿੱਗਣ ਨਾਲ ਜ਼ਖ਼ਮੀ ਹੋਏ ।

Read More : ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਹੋਈ ਮੌਤ

Advertisement
Advertisement
Advertisement
Advertisement
Scroll to Top