Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਜਹਿਰੀਲੀ ਸ਼ਰਾਬ ਤੇ ਬੋਲੇ ਮੁੱਖ ਮੰਤਰੀ ਇਹ ਮੌਤਾਂ ਨਹੀਂ ਕਤਲ ਨੇ

ਜਹਿਰੀਲੀ ਸ਼ਰਾਬ ਤੇ ਬੋਲੇ ਮੁੱਖ ਮੰਤਰੀ ਇਹ ਮੌਤਾਂ ਨਹੀਂ ਕਤਲ ਨੇ

ਚੰਡੀਗੜ੍ਹ, 13 ਮਈ 2025 : Chief Minister on poisonous liquor said these deaths were not murders : ਪੰਜਾਬ ਦੇ ਮਜੀਠਾ ਵਿਖੇ ਵਾਪਰੇ ਜਹਿਰੀਲੀ ਸ਼ਰਾਬ ਕਾਂਡ ਕਾਰਨ ਮੌਤ ਦੇ ਘਾਟ ਉਤਰੇ ਲੋਕਾਂ ਦੇ ਹੱਕ ਵਿਚ ਨਾਅਰਾ ਮਾਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਇਹ ਮੌਤਾਂ ਨਹੀਂ ਬਲਕਿ ਇਹ ਤਾਂ ਕਤਲ ਨੇ । ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰਕੇ ਮਜੀਠੇ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ।

ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ

ਉਨ੍ਹਾਂ ਆਖਿਆ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ’ਚ ਸੱਥਰ ਵਿਛਾਉਣ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ । ਉਨ੍ਹਾਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਤੇ ਆਖਿਆ ਕਿ ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

Advertisement
Advertisement
Advertisement
Advertisement
Scroll to Top