Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਬੀ. ਐਸ. ਈ. ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਿਆ ਐਲਾਨਿਆ

ਸੀ. ਬੀ. ਐਸ. ਈ. ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਿਆ ਐਲਾਨਿਆ

ਚੰਡੀਗੜ੍ਹ, 13 ਮਈ 2025 : CBSE declares the results of the 10th class board examination : ਸਿੱਖਿਆ ਦੇ ਖੇਤਰ ਵਿਚ ਇਕ ਨਾਮਣਾ ਖੱਟਣ ਵਾਲੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐਸ. ਈ.) ਨੇ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਵਲੋਂ ਕੀਤੀ ਪੜ੍ਹਾਈ ਦਾ ਪੱਧਰ ਕਿੰਨੇ ਪ੍ਰਤੀਸ਼ਤ ਹੈ ਸਬੰਧੀ ਜਾਣਕਾਰੀ ਪ੍ਰਦਾਨ ਕਰ ਦਿੱਤੀ ਹੈ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਕਿਹੜੀ ਹੋਰ ਉਚ ਪੱਧਰ ਦੀ ਸਿਖਿਆ ਪ੍ਰਾਪਤ ਕਰਨੀ ਹੈ ਤੇ ਉਸ ਸਿੱਖਿਆ ਨੂੰ ਹਾਸਲ ਕਰਕੇ ਅਖੀਰ ਕਿੱਧਰ ਜਾਣਾ ਹੈ ਤੇ ਜਿੰਦਗੀ ਬਣਾਉਣੀ ਹੈ ਜਾ ਸਕਣਗੇ ।

93.60 ਫੀਸਦੀ ਵਿਦਿਆਰਥੀਆਂ ਨੇ ਕੀਤੀਆਂ ਹਨ ਬੋਰਡ ਪ੍ਰੀਖਿਆਵਾਂ ਪਾਸ

ਸੀ. ਬੀ. ਐਸ. ਈ. ਦਸਵੀਂ ਜਮਾਤ ਦੇ ਨਤੀਜਿਆਂ ਅਨੁਸਾਰ 93.60 ਫੀਸਦੀ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਪਾਸ ਕੀਤੀਆਂ ਹਨ ਜਦੋਂ ਕਿ ਪਾਸ ਪ੍ਰਤੀਸ਼ਤਤਾ ਪਿਛਲੇ ਸਾਲ ਨਾਲੋਂ 0.06 ਫੀਸਦੀ ਵਧੀ ਹੈ। ਇਥੇ ਹੀ ਬਸ ਨਹੀਂ ਜੇਕਰ ਕੁੜੀਆਂ ਦੀ ਗੱਲ ਕੀਤੀ ਜਾਵੇ ਤਾਂ ਵਿਦਿਆਰਥਣਾਂ ਨੇ ਵਿਦਿਆਰਥੀ (ਮੁੰਡਿਆਂ) ਨੂੰ 2.37 ਫੀਸਦੀ ਤੋਂ ਵੱਧ ਅੰਕਾਂ ਨਾਲ ਪਛਾੜ ਕੇ ਰੱਖ ਦਿੱਤਾ ਹੈ ਕਿਉਂਕਿ 95 ਫੀਸਦੀ ਕੁੜੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ।

ਕਿਹੜੀਆਂ ਕਿਹੜੀਆਂ ਵੈਬਸਾਈਟਾਂ ਤੇ ਕੀਤਾ ਜਾ ਸਕਦਾ ਹੈ ਨਤੀਜਾ ਪ੍ਰਾਪਤ :

ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਆਨ ਲਾਈਨ ਕਿਸ ਤਰ੍ਹਾਂ ਪ੍ਰਾਪਤ ਹੋ ਸਕਦਾ ਹੈ ਪ੍ਰੀਖਿਆ ਦਾ ਨਤੀਜਾ ਸਬੰਧੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਦੋ ਅਧਿਕਾਰਤ ਵੈਬਸਾਈਟਾਂ cbseresults.nic.in ਜਾਂ results.cbse.nic.in ਵੀ ਪ੍ਰਦਾਨ ਕੀਤੀਆਂ ਹਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ, ਸਕੂਲ ਨੰਬਰ, ਐਡਮਿਟ ਕਾਰਡ ਆਈਡੀ ਅਤੇ ਜਨਮ ਮਿਤੀ ਦਰਜ ਕਰਨ ਦੀ ਜ਼ਰੂਰਤ ਹੋਵੇਗੀ ਅਤੇ ਇਸ ਮਗਰੋਂ ਵਿਦਿਆਰਥੀਆਂ ਵਲੋਂ ਪ੍ਰੋਵੀਜ਼ਨਲ ਮਾਰਕ ਸ਼ੀਟ ਵੀ ਡਾਊਨਲੋਡ ਕੀਤੀ ਜਾ ਸਕੇਗੀ ।

ਇਸ ਸਾਲ 44 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ

ਸੀ. ਬੀ. ਐਸ. ਈ. ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜਿਥੇ ਇਸ ਸਾਲ 44 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਉਥੇ ਇਸ ਪ੍ਰੀਖਿਆ ਵਿਚ ਲਗਭਗ 24.12 ਲੱਖ ਵਿਦਿਆਰਥੀ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਲਗਭਗ 17.88 ਲੱਖ ਵਿਦਿਆਰਥੀ ਸ਼ਾਮਲ ਹੋਏ, ਜਦੋ਼ ਕਿ ਪਿਛਲੇ ਸਾਲ ਦਸਵੀਂ ਜਮਾਤ ਦਾ ਕੁੱਲ ਪਾਸ ਪ੍ਰਤੀਸ਼ਤ 93.60 ਫੀਸਦੀ ਸੀ ਤੇ ਪਿਛਲੇ ਸਾਲ ਨਤੀਜੇ 13 ਮਈ, 2024 ਨੂੰ ਘੋਸ਼ਿਤ ਕੀਤੇ ਗਏ ਸਨ ।

Read More : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

Advertisement
Advertisement
Advertisement
Advertisement
Scroll to Top