Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਪੁਲਸ ਨੇ ਮਜੀਠਾ ਸ਼ਰਾਬ ਮਾਮਲੇ ਵਿਚ ਦੋ ਹੋਰ ਜਣਿਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਪੁਲਸ ਨੇ ਮਜੀਠਾ ਸ਼ਰਾਬ ਮਾਮਲੇ ਵਿਚ ਦੋ ਹੋਰ ਜਣਿਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 14 ਮਈ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਨੇ ਅੱਜ ਸੋਸ਼ਲ ਮੀਡੀਆ ਅਕਾਊਂਟ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮਜੀਠਾ ਵਿਖੇ ਵਾਪਰੇ ਜਹਿਰੀਲੀ ਸ਼ਰਾਬ ਕਾਂਡ ਦੇ ਮਾਮਲੇ ਵਿਚ ਅੰਮ੍ਰਿਤਸਰ ਪੁਲਸ ਵਲੋਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਜਿਨ੍ਹਾਂ ਦੋ ਹੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਹਨ ਰਵਿੰਦਰ ਜੈਨ ਤੇ ਰਿਸ਼ਭ ਜੈਨ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੋ ਹੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਰਵਿੰਦਰ ਜੈਨ ਤੇ ਰਿਸ਼ਭ ਜੈਨ ਹਨ । ਇਥੇ ਹੀ ਬਸ ਨਹੀਂ ਇਹ ਦੋਵੇਂ ਜਣੇ ਸ਼ਰਾਬ ਕਾਂਡ ਵਿਚ ਸ਼ਾਮਲ ਹੀ ਨਹੀਂ ਸਨ ਬਲਕਿ ਮੁੱਖ ਸਾਜਿ਼ਸ਼ਕਰਤਾ ਸਾਹਿਬ ਸਿੰਘ ਦੇ ਸੰਪਰਕ ਵਿਚ ਵੀ ਸਨ । ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਇਸ ਕਾਂਡ ਦੇ ਹੋਰ ਵੀ ਰਾਜ਼ ਖੋਜੇ ਜਾ ਰਹੇ ਹਨ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।

ਸ਼ਰਾਬ ਕਾਂਡ `ਚ 23 ਲੋਕ ਗੁਆ ਚੁੱਕੇ ਹਨ ਬੇਸ਼ਕੀਮਤੀ ਜਿ਼ੰਦਗੀ

ਦੱਸਣਯੋਗ ਹੈ ਕਿ ਪੰਜਾਬ ਦੇ ਮਜੀਠਾ ਵਿਖੇ ਨਕਲੀ ਸ਼ਰਾਬ ਕਾਂਡ `ਚ 23 ਲੋਕ ਆਪਣੀ ਬੇਸ਼ਕੀਮਤੀ ਜਿ਼ੰਦਗੀ ਗੁਆ ਚੁੱਕੇ ਹਨ ਤੇ ਇਸ ਘਟਨਾ ਦੇ ਜਿੰਮੇਵਾਰ ਪੁਲਸ ਅਧਿਕਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਿਆ ਹੈ । ਸ਼ਰਾਬ ਕਾਂਡ ਦਾ ਮੁੱਖ ਸਾਜਿਸ਼ਕਰਤਾ ਸਾਹਿਬ ਸਿੰਘ ਜਿਸ ਵਲੋ਼ ਦਿੱਤੀ ਗਈ ਇਨਫਰਮੇਸ਼ਨ ਦੇ ਆਧਾਰ ਤੇ 10 ਹੋਰ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ।

Read More : ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਲੋਕ ਗ੍ਰਿਫ਼ਤਾਰ : ਡੀ. ਜੀ. ਪੀ.

Advertisement
Advertisement
Advertisement
Advertisement
Scroll to Top