Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਵਿਜੇ ਸ਼ਾਹ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਰੋਕ ਵਧਾਈ

ਮੰਤਰੀ ਵਿਜੇ ਸ਼ਾਹ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਰੋਕ ਵਧਾਈ

ਨਵੀਂ ਦਿੱਲੀ, 28 ਮਈ 2025 : Supreme Court extends stay on arrest of Minister Vijay Shah : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਭਾਜਪਾ ਦੇ ਮੰਤਰੀ (BJP Minister) ਕੁੰਵਰ ਵਿਜੈ ਸ਼ਾਹ ਦੀ ਗ੍ਰਿਫ਼ਤਾਰੀ ਤੇ ਰੋਕ (Arrest and detention) ਵਿਚ ਵਾਧਾ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਭਾਜਪਾ ਦੇ ਮੰਤਰੀ ਕੁੰਵਰ ਵਿਜੈ ਸ਼ਾਹ (Kunwar Vijay Shah) ਵਲੋਂ ਭਾਰਤ ਵਲੋਂ ਪਾਕਿਸਤਾਨੀ ਅੱਤਵਾਦੀਆਂ ਲਈ ਸ਼ੁਰੂ ਕੀਤੇ ਗਏ ਅਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦੇਣ ਲਈ ਭਾਰਤੀ ਫੌਜ ਦੀ ਕਰਨਲ ਸੋਫੀਆ ਕੁਰੈਸ਼ੀ ਸਬੰਧੀ ਕੁੱਝ ਟਿੱਪਣੀਆਂ ਕੀਤੀਆਂ ਸਨ ।

ਸੁਪਰੀਮ ਕੋਰਟ ਕਰ ਰਹੀ ਹੈ  ਇਸ ਮਾਮਲੇ ’ਤੇ ਵਿਚਾਰ

ਦੱਸਣਯੋਗ ਹੈ ਕਿ ਟਿੱਪਣੀਆਂ ਕੀਤੇ ਜਾਣ ਦੇ ਮਾਮਲੇ ਵਿਚ ਗ੍ਰਿਫ਼ਤਾਰੀ (Arrest) ਨਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਭਾਜਪਾ ਮੰਤਰੀ ਕੁੰਵਰ ਵਿਜੈ ਸ਼ਾਹ ਮਾਨਯੋਗ ਸੁਪਰੀਮ ਕੋਰਟ ਪਹੁੰਚੇ ਸਨ ਤੇ ਮਾਨਯੋਗ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਰੋਕ ਵਿਚ ਹੋਰ ਵਾਧਾ ਕਰ ਦਿੱਤਾ । ਇਥੇ ਇਹ ਵੀ ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸਾਹਮਣੇ ਲੰਬਿਤ ਕਾਰਵਾਈਆਂ ਨੂੰ ਵੀ ਬੰਦ ਕਰ ਦਿਤਾ, ਕਿਉਂਕਿ ਸੁਪਰੀਮ ਕੋਰਟ ਇਸ ਮਾਮਲੇ ’ਤੇ ਵਿਚਾਰ ਕਰ ਰਹੀ ਹੈ ।

Read More : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Advertisement
Advertisement
Advertisement
Advertisement
Scroll to Top