Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 7:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਸੀ. ਐਸ. ਮਨਜੀਤ ਸਿੰਘ ਚੀਮਾ ਸਕੱਤਰ ਆਰ. ਟੀ. ਏ. ਪਟਿਆਲਾ ਨਿਯੁਕਤ

ਪੀ. ਸੀ. ਐਸ. ਮਨਜੀਤ ਸਿੰਘ ਚੀਮਾ ਸਕੱਤਰ ਆਰ. ਟੀ. ਏ. ਪਟਿਆਲਾ ਨਿਯੁਕਤ

ਪਟਿਆਲਾ, 28 ਮਈ 2025 : P. C. S. Manjit Singh Cheema appointed as Secretary R. T. A. Patiala : ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾ ਚੁੱਕੇ ਲੈਫਟੀਨੈਂਟ ਕਰਨਲ ਮਨਜੀਤ ਸਿੰਘ ਚੀਮਾ ਪੀ. ਸੀ. ਐਸ.(P. C. S.) ਅਧਿਕਾਰੀ ਜੋ ਹੁਣ ਪੰਜਾਬ ਸਰਕਾਰ ਵਲੋਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ (Secretary R. T. A. Patiala) ਨਿਯੁਕਤ ਕੀਤੇ ਗਏ ਹਨ । ਮਨਜੀਤ ਸਿੰਘ ਚੀਮਾ ਪੰਜਾਬ ਸਰਕਾਰ ਵਲੋਂ ਐਸ. ਡੀ. ਐਮ.,ਏ. ਡੀ. ਸੀ., ਏ. ਡੀ. ਸੀ. (ਡੀ) ਅਤੇ ਹੋਰ ਵੱਖ ਵੱਖ ਵਿਭਾਗਾਂ ਵਿੱਚ ਮੁੱਖ ਅਹੁਦਿਆਂ ਉੱਪਰ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ ।

ਮਨਜੀਤ ਸਿੰਘ ਚੀਮਾ ਇਮਾਨਦਾਰ ਅਤੇ ਸਖ਼ਤੀ ਨਾਲ ਸੇਵਾਵਾਂ ਦੇਣ ਵਜੋਂ ਜਾਣੇ ਜਾਂਦੇ ਹਨ

ਪ੍ਰਸ਼ਾਸਨਿਕ ਅਹੁਦਿਆਂ ਉੱਪਰ ਸਖ਼ਤੀ,ਇਮਾਨਦਾਰੀ ਤੇ ਮਿਹਨਤ ਨਾਲ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਕੇ ਪਬਲਿਕ ਦੇ ਦਿਲ ਵਿੱਚ ਆਪਣੀ ਜਗ੍ਹਾ ਬਣਾਈ ਜਿਸ ਕਰਕੇ ਲੋਕ ਵੀ ਉਹਨਾਂ ਨੂੰ ਹੱਥੀਂ ਛਾਂਵਾਂ ਕਰਦੇ ਹਨ । ਉਹਨਾਂ ਵਲੋਂ ਲੋਕਾਂ ਨੂੰ ਪ੍ਰਦਾਨ ਕੀਤੀ ਸੇਵਾ ਬਦਲੇ ਲੋਕਾਂ ਦੇ ਹਿਰਦੇ ਵਿੱਚ ਆਪਣੀ ਜਗ੍ਹਾ ਬਣਾ ਚੁੱਕੇ ਹਨ । ਮਨਜੀਤ ਸਿੰਘ ਚੀਮਾ (Manjit Singh Cheema) ਵਲੋਂ ਪ੍ਰਦਾਨ ਕੀਤੀਆਂ ਸੇਵਾਵਾਂ ਦੀ ਬਦੌਲਤ ਆਮ ਲੋਕ ਵੀ ਉਹਨਾਂ ਉੱਪਰ ਮਾਣ ਮਹਿਸੂਸ ਕਰਦੇ ਹਨ । ਮਨਜੀਤ ਸਿੰਘ ਚੀਮਾ ਇਮਾਨਦਾਰ ਅਤੇ ਸਖ਼ਤੀ ਨਾਲ ਸੇਵਾਵਾਂ ਦੇਣ ਵਜੋਂ ਜਾਣੇ ਜਾਂਦੇ ਹਨ ।

Read More : ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 2 ਬੱਸਾਂ ਜ਼ਬਤ-ਨਮਨ ਮਾਰਕੰਨ

Advertisement
Advertisement
Advertisement
Advertisement
Scroll to Top