Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਨਾਭਾ, 29 ਮਈ 2025 : Sadar Nabha police station registered a case against one person under the Excise Act : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ 48 ਬੋਤਲਾਂ ਸ਼ਰਾਬ (48 bottles of alcohol) ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਿਆਰਾ ਸਿੰਘ ਪੁੱਤਰ ਨਿੱਕਾ ਸਿੰਘ ਵਾਸੀ ਸਮੁੰਦਗੜ੍ਹ ਛੰਨਾ ਥਾਣਾ ਧੂਰੀ ਜਿਲਾ ਸੰਗਰੂਰ ਸ਼ਾਮਲ ਹਨ ।

ਚੈਕ ਕੀਤਾ ਗਿਆ ਤਾਂ ਉਸ ਕੋਲੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ

ਪੁਲਸ ਮੁਤਾਬਕ ਹੌਲਦਾਰ ਹਰਜੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ (Anti-social elements)ਦੀ ਭਾਲ ਵਿਚ ਬਾ ਹੱਦ ਪਿੰਡ ਫੈਜਗੜ੍ਹ ਦੇ ਕੋਲ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਜੋ ਕਿ ਸਕੂਟਰੀ ਤੇ ਸਵਾਰ ਹੋ ਕੇ ਆ ਰਿਹਾ ਸੀ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਟੀ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

Advertisement
Advertisement
Advertisement
Advertisement
Scroll to Top