Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:38 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਇਕ ਵਿਰੁੱਧ ਕੇਸ ਦਰਜ

ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਇਕ ਵਿਰੁੱਧ ਕੇਸ ਦਰਜ

ਘੱਗਾ, 30 ਮਈ 2025 : Case registered against one for promising marriage : ਥਾਣਾ ਘੱਗਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 137 (2), 87 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ (promising marriage) ਦਾ ਝਾਂਸਾ ਦੇਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਿਨੈ ਪੁੱਤਰ ਰਾਮ ਅਵਤਾਰ ਵਾਸੀ ਚੱਕ ਬੇਲਾ ਸਿੰਘ ਵਾਲਾ ਵਾਰਡ ਨੰ.05 ਸੋਹੀਆ ਰੋਡ ਸੰਗਰੂਰ ਜਿਲ੍ਹਾ ਸੰਗਰੂਰ ਸ਼ਾਮਲ ਹੈ ।

ਸਕੂਲ ਵਿਖੇ ਪੜ੍ਹਨ ਗਈ ਸੀ ਪਰ ਘਰ ਵਾਪਸ ਨਹੀਂ ਆਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜਿਸਦੀ ਉਮਰ 16-1/2 ਸਾਲ ਦੇ ਕਰੀਬ ਹੈ ਰੋਜਾਨਾ ਸਕੂਲ ਵਿਖੇ ਪੜ੍ਹਨ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਵਿਅਕਤੀ ਉਸਦੀ ਲੜਕੀ (Girl) ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ । ਪੁਲਸ ਨੇ ਕੇਸ ਦਰਜ (Case registered ) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਘੱਗਾ ਪੁਲਸ ਨੇ ਕੀਤਾ ਦੋ ਖਿਲਾਫ਼ ਕੇਸ ਦਰਜ

Advertisement
Advertisement
Advertisement
Advertisement
Scroll to Top