Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:45 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਪੁਲਸ ਕੀਤਾ ਇਕ ਹੋਰ ਜਾਸੂਸ ਗ੍ਰਿਫ਼ਤਾਰ

ਦਿੱਲੀ ਪੁਲਸ ਕੀਤਾ ਇਕ ਹੋਰ ਜਾਸੂਸ ਗ੍ਰਿਫ਼ਤਾਰ

ਨਵੀਂ ਦਿੱਲੀ, 30 ਮਈ 2025 : Delhi Police arrests another spy : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਜਿਸ ਵਲੋਂ ਸਿਰਫ ਭਾਰਤ ਵਿਚ ਰਹਿ ਕੇ ਪਾਕਿਸਤਾਨ ਲਈ ਭਾਰਤ ਵਿਰੁੱਧ ਜਾਣਕਾਰੀ ਇਕੱਠੀ ਕਰਕੇ ਭੇਜਣ ਯਾਨੀ ਕਿ ਜਾਸੂਸੀ ਹੀ ਨਹੀਂ ਕੀਤੀ ਜਾ ਰਹੀ ਸੀ ਬਲਕਿ 90 ਦਿਨ ਪਾਕਿਸਤਾਨ ਵਿਚ ਵੀ ਰਿਹਾ ਗਿਆ ਹੈ ।

ਕਿਥੋਂ ਦਾ ਵਸਨੀਕ ਹੈ ਕਾਸਿਮ

ਪੁਲਸ ਅਧਿਕਾਰੀ ਦੱਸਿਆ ਕਿ ਜਿਸ ਵਿਅਕਤੀ ਨੂੰ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆਹੈ ਡੀਗ ਜਿ਼ਲ੍ਹੇ ਦੇ ਗੰਗੋਰਾ ਪਿੰਡ ਦਾ ਵਸਨੀਕ ਹੈ ਤੇ ਉਸਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦਾ ਪੁਲਸ ਰਿਮਾਂਡ ਲਿਆ ਗਿਆ ਹੈ ਤਾਂ ਜੋ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

ਕਿਥੋਂ ਕੀਤੀ ਹੈ ਪੁਲਸ ਨੇ ਜਾਸੂਸ ਦੀ ਗ੍ਰਿਫ਼ਤਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਸ ਨੇ ਕਾਸਿਮ (Qasim) ਜਿਸਦੀ ਉਮਰ 34 ਸਾਲ ਹੈ ਨੂੰ ਪਾਕਿਸਤਾਨ ਲਈ ਅਤੇ ਭਾਰਤ ਵਿਰੁੱਧ ਜਾਸੂਸੀ (Spying) ਕਰਨ ਦੇ ਦੋਸ਼ ਹੇਠ ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ । ਪੁਲਸ ਮੁਤਾਬਕ ਉਕਤ ਵਿਅਕਤੀ ਵਲੋਂ ਜਾਸੂਸੀ ਗਤੀਵਿਧੀਆਂ ਲਈ ਭਾਰਤੀ ਮੋਬਾਇਲ ਸਿਮ ਕਾਰਡ ਸਪਲਾਈ (Mobile SIM card supply) ਕਰਕੇ ਪਾਕਿਸਤਾਨੀ ਖੁਫੀਆ ਏਜੰਟਾਂ ਦੀ ਮਦਦ ਕੀਤੀ ਜਾਂਦੀ ਸੀ ।

ਕਾਸਿਮ ਵਲੋਂ ਦੋ ਵਾਰ ਪਾਕਿਸਤਾਨ ਜਾਇਆ ਗਿਆ

ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਸਿਮ ਵਲੋਂ ਦੋ ਵਾਰ ਪਾਕਿਸਤਾਨ ਜਾਇਆ ਗਿਆ, ਜਿਸ ਤਹਿਤ ਪਹਿਲਾਂ ਅਗਸਤ 2024 ਵਿੱਚ ਅਤੇ ਫਿਰ ਮਾਰਚ 2025 ਵਿੱਚ ਅਤੇ ਲਗਭਗ 90 ਦਿਨਾਂ ਤੱਕ ਉੱਥੇ ਰਿਹਾ ਵੀ ਗਿਆ।ਸੀਨੀਅਰ ਪੁਲਸ ਅਧਿਕਾਰੀ ਸਪੱਸ਼ਟ ਆਖਿਆ ਕਿ ਇਨ੍ਹਾਂ ਯਾਤਰਾਵਾਂ ਦੌਰਾਨ ਉਨ੍ਹਾਂ ਨੂੰ ਪੂਰਾ ਪੂਰਾ ਸ਼ੱਕ ਹੈ ਕਿ ਉਸਨੇ ਪਾਕਿਸਤਾਨ ਦੀ ਬਦਨਾਮ ਜਾਸੂਸੀ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਜਿਸਨੂੰ ਸੰਸਾਰ ਭਰ ਵਿਚ ਆਈ. ਐਸ. ਆਈ. (I. S. I.) ਦੇ ਨਾਮ ਨਾਲ ਜਾਣਿਆਂ ਜਾਂਦਾ ਹੈ ਆਕਾਵਾਂ ਨਾਲ ਵੀ ਮੁਲਾਕਾਤ ਕੀਤੀ ਹੋ ਸਕਦੀ ਹੈ ।

Read More : ਜਾਸੂਸੀ ਮਾਮਲੇ ਵਿੱਚ ਕਤਰ ‘ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

 

Advertisement
Advertisement
Advertisement
Advertisement
Scroll to Top