Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਥਾਣਾ ਸ਼ੰਭੂ ਪੁਲਸ ਕੀਤਾ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 30 May, 2025, 01:22 PM

ਸ਼ੰਭੂ, (ਰਾਜਪੁਰਾ), 30 ਮਈ 2025 : Shambhu police station registered a case against the unknown driver of the truck : ਥਾਣਾ ਸ਼ੰਭੂ ਪੁਲਸ ਲੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ 281, 125 ਏ, 324 (4) ਬੀ. ਐਨ. ਐਸ. ਤਹਿਤ ਤੇਜ਼ ਤੇ ਲਾਪ੍ਰਵਾਹ ਨਾਲ ਟਰੱਕ ਕਾਰ ਵਿਚ ਮਾਰਨ (Hitting a truck with a car) ਅਤੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਤੇ ਕੇਸ ਦਰਜ ਕੀਤਾ ਹੈ ।

ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਰਾਕੇਸ਼ ਕੁਮਾਰ ਪੁੱਤਰ ਰਾਮਪਾਲ ਸ਼ਰਮਾ ਵਾਸੀ ਮਕਾਨ ਨੰ. ਸੀ-71 ਵਿਜੇ ਵਿਹਾਰ ਫੇਸ-2 ਦਿੱਲੀ ਨੇ ਦੱਸਿਆ ਕਿ 27 ਮਈ 2025 ਨੂੰ 8.30 ਵਜੇ ਉਹ ਆਪਣੇ ਪਰਿਵਾਰ ਨਾਲ ਕਾਰ ਵਿਚ ਸਵਾਰ ਹੋ ਕੇ ਬਾ-ਹੱਦ ਪਿੰਡ ਰਾਜਗੜ੍ਹ ਕੋਲ ਜਾ ਰਹੇ ਸਨ ਤਾਂ ਟਰੱਕ ਦੇ ਅਣਪਛਾਤੇ ਡਰਾਇਵਰ (Unknown driver) ਨੇ ਆਪਣਾ ਟਰੱਕ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਦੀ ਕਾਰ ਵਿੱਚ ਮਾਰਿਆ, ਜਿਸ ਕਾਰਨ ਉਸਦੇ ਅਤੇ ਉਸਦੀ ਪਤਨੀ ਦੇ ਸੱਟਾ ਲੱਗੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ



Scroll to Top