Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 4:43 am

+91 90915 01313 , +91 90916 01313

punjabbanni@gmail.com
punjabbani@yahoo.com

ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਸੁਰੱਖਿਆ ਜ਼ੋਨ ਵਿੱਚ ਹੋਈ ਲੜਾਈ

ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਸੁਰੱਖਿਆ ਜ਼ੋਨ ਵਿੱਚ ਹੋਈ ਲੜਾਈ

ਨਾਭਾ, 5  ਜੂਨ 2025 : Fight broke out in the security zone of the new district jail Nabha : ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਅੰਦਰ ਸੁਰੱਖਿਆ ਜ਼ੋਨ ਵਿੱਚ ਸਵੇਰੇ ਲਗਭਗ 12 ਵਜੇ ਇੱਕ ਹਿੰਸਕ ਲੜਾਈ ਹੋਈ, ਜਿਸ ਵਿੱਚ ਹਮਲੇ ਦੌਰਾਨ ਕੈਦੀ ਅਤੇ ਕਥਿਤ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਭੁੱਲਰ ਪੁੱਤਰ ਅਵਤਾਰ ਸਿੰਘ ਵਾਸੀ ਕੰਬੋਜ ਨਗਰ, ਫਿਰੋਜ਼ਪੁਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ।

ਹੈਪੀ ਭੁੱਲਰ ਨੂੰ ਤੁਰੰਤ ਸਿਵਲ ਹਸਪਤਾਲ ਨਾਭਾ ਲਿਜਾਇਆ ਗਿਆ

ਹੈਪੀ ਭੁੱਲਰ ਨੂੰ ਤੁਰੰਤ ਸਿਵਲ ਹਸਪਤਾਲ ਨਾਭਾ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ । ਪੁਲਿਸ ਜਾਂਚ ਅਨੁਸਾਰ, ਇਸ ਹਮਲੇ ਵਿੱਚ ਤਿੰਨ ਹੋਰ ਗੈਂਗਸਟਰਾਂ ਦੇ ਨਾਮ ਸਾਹਮਣੇ ਆਏ ਹਨ ਅਰਸ਼ਦੀਪ ਸਿੰਘ ਬਿੱਟੂ, ਪੁੱਤਰ ਮਹਿੰਦਰ ਸਿੰਘ, ਵਾਸੀ ਮਹਿਲ ਕਲਾਂ, ਬਰਨਾਲਾ (ਪੀ ਏ ਆਈ ਐਸ ਆਈ ਡੀ – 081132)ਸ਼ਮਸ਼ੇਰ ਸਿੰਘ ਸ਼ੇਰਾ, ਪੁੱਤਰ ਸਲਵਿੰਦਰ ਸਿੰਘ, ਵਾਸੀ ਪਿੰਡ ਖੇੜਾ ਕਲਾਂ, ਥਾਣਾ ਘਣੀਏ ਕੇ, ਬਟਾਲਾ (ਪੀ ਏ ਆਈ ਐਸ ਆਈ ਡੀ – 197624), ਚਮਕੌਰ ਸਿੰਘ ਬੇਅੰਤ, ਪੁੱਤਰ ਸੇਵਕ ਸਿੰਘ, ਵਾਸੀ ਪਿੰਡ ਮਾੜੀ ਮੁਸਤਫਾ, ਥਾਣਾ ਬਾਘਾ ਪੁਰਾਣਾ, ਮੋਗਾ (ਪੀ ਏ ਆਈ ਐਸ ਆਈ ਡੀ – 254341) । ਜਾਣਕਾਰੀ ਮੁਤਾਬਕ ਇਹ ਤਿੰਨੇ ਦੋਸ਼ੀ ਜੇਲ੍ਹ ਵਿੱਚ ਪਹਿਲਾਂ ਤੋਂ ਕੈਦ ਹਨ ਅਤੇ ਉਨ੍ਹਾਂ ਦੀ ਪਛਾਣ ਖ਼ਤਰਨਾਕ ਗੈਂਗਸਟਰਾਂ ਵਜੋਂ ਹੋਈ ਹੈ ।

ਇਸ ਸਾਰੀ ਘਟਨਾ ਸਬੰਧੀ ਥਾਣਾ ਸਦਰ ਨਾਭਾ ਦੀ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਦੇ ਅਧਾਰ ‘ਤੇ ਹੋਰ ਕੈਦੀਆਂ ਦੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ।

Read More : ਪਟਿਆਲਾ ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਸਾਂਝੀ ਮਸ਼ਕ, ਕੇਂਦਰੀ ਜੇਲ੍ਹ ਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ

Advertisement
Advertisement
Advertisement
Advertisement
Scroll to Top