Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:52 am

+91 90915 01313 , +91 90916 01313

punjabbanni@gmail.com
punjabbani@yahoo.com

ਕੋਰਟ ਨੇ ਲਗਾਈ ਟਰੰਪ ਦੇ ਹੁਕਮਾਂ ਤੇ ਆਰਜੀ ਰੋਕ

ਕੋਰਟ ਨੇ ਲਗਾਈ ਟਰੰਪ ਦੇ ਹੁਕਮਾਂ ਤੇ ਆਰਜੀ ਰੋਕ

ਅਮਰੀਕਾ, 6 ਜੂਨ 2025 : Court temporarily blocks Trump’s orders :  ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਅਮਰੀਕਾ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਉਸ ਹੁਕਮ ਤੇ ਅਮਰੀਕੀ ਅਦਾਲਤ ਨੇ ਆਰਜੀ ਤੌਰ ਤੇ ਰੋਕ ਲਗਾ ਦਿੱਤੀ ਹੈ, ਜਿਸ ਵਿਚ ਟਰੰਪ ਵਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿਚ ਜਾਣ ਲਈ ਅਮਰੀਕਾ ਵਿਚ ਦਾਖਲ ਹੋਣ ਤੇ ਰੋਕ ਲਗਾਈ ਗਈ ਸੀ।

ਹਾਰਵਰਡ ਯੂਨੀਵਰਸਿਟੀ ਨੇ ਕੀਤੀ ਸੀ ਅਦਾਲਤ ਤੱਕ ਪਹੁੰਚ

ਅਮਰੀਕਾ ਵਿਚ ਬਣੀ ਹਾਰਵਰਡ ਯੂਨੀਵਰਸਿਟੀ (Harvard University) ਜੋ ਕਿ ਅਮਰੀਕਾ ਦੇ ਅੱਠ ਪ੍ਰਸਿੱਧ ਪ੍ਰਾਈਵੇਟ ਵਿੱਦਿਅਕ ਸੰਸਥਾਨਾਂ ਦਾ ਇਕ ਵੱਡਾ ਸਮੂਹ ਹੈ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ, ਜਿਸ ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਅਦਾਲਤ ਨੇ ਟਰੰਪ ਦੇ ਉਪਰੋਕਤ ਫ਼ੈਸਲੇ ਤੇ ਆਰਜੀ ਰੋਕ ਲਗਾ ਦਿੱਤੀ ।

ਦੱਸਣਯੋਗ ਹੈ ਕਿ ਟਰੰਪ ਵਲੋਂ ਬੁੱਧਵਾਰ ਨੂੰ ਇਕ ਐਗਜੀਕਿਊਟਿਵ ਆਰਡਰ ਜਾਰੀ ਕਰਕੇ ਐਲਾਨ ਕੀਤਾ ਗਿਆ ਸੀ ਕਿ ਹਾਰਵਰਡ ਨੂੰ ਮੈਸੇਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ, ਜਿਸ ਉਪਰੰਤ ਹਾਰਵਰਡ ਨੇ ਇੱਕ ਕਾਨੂੰਨੀ ਚੁਣੌਤੀ ਦਾਇਰ ਕਰਦਿਆਂ ਟਰੰਪ ਦੇ ਹੁਕਮ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ, ਜਿਸਨੂੰ ਅਦਾਲਤ ਵਲੋਂ ਦਿੱਤੇ ਗਏ ਹੁਕਮਾਂ ਦੇ ਚਲਦਿਆਂ ਅਮਲੀ ਜਾਮਾ ਪਿਆ ਹੈ ।

Read More : ਡੋਨਾਲਡ ਟਰੰਪ ਦਾ ਜਹਾਜ਼ ਹੋਇਆ ਖਰਾਬ

Advertisement
Advertisement
Advertisement
Advertisement
Scroll to Top