Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:54 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਾਈਬਰ ਕਰਾਈਮ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਥਾਣਾ ਸਾਈਬਰ ਕਰਾਈਮ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਪਟਿਆਲਾ, 7 ਜੂਨ 2025 : Cyber ​​Crime Police Station Patiala has registered a case of fraud against unknown persons : ਥਾਣਾ ਸਾਈਬਰ ਕਰਾਈਮ (Cyber ​​Crime ) ਪਟਿਆਲਾ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 61 (2), 318 (4), 319 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਆਨ ਲਾਈਨ ਇਨਵੈਸਟਮੈਂਟ ਕਰਵਾਉਣ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਠੱਗੀ ਮਾਰੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਜੀਤ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਮਜੀਠੀਆ ਇੰਨਕਲੇਵ ਥਾਣਾ ਸਿਵਲ ਲਾਇਨ (Civil Line Police Station) ਪਟਿਆਲਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਆਨ ਲਾਈਨ ਇਨਵੈਸਟਮੈਂਟ (Online Investment) ਕਰਵਾਉਣ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਠੱਗੀ (88 lakh rupees fraud) ਮਾਰੀ ਹੈ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ।

Read More : ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ

Advertisement
Advertisement
Advertisement
Advertisement
Scroll to Top