Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਝੰਜੇੜੀ ਵਿਚ ਪੰਚਾਇਤ ਵਿਭਾਗ ਲਿਆ ਸ਼ਾਮਲਾਤ ਜ਼ਮੀਨ ਦਾ ਕਬਜ਼ਾ

ਪਿੰਡ ਝੰਜੇੜੀ ਵਿਚ ਪੰਚਾਇਤ ਵਿਭਾਗ ਲਿਆ ਸ਼ਾਮਲਾਤ ਜ਼ਮੀਨ ਦਾ ਕਬਜ਼ਾ

ਮੋਹਾਲੀ, 3 ਜੂਨ 2025 : Panchayat department takes possession of Shamlat land in village Jhanjeri : ਪੰਜਾਬ ਦੇ ਐਸ. ਏ. ਐਸ. ਨਗਰ ਜਿਸਨੂੰ ਮੋਹਾਲੀ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਦੇ ਪਿੰਡ ਝੰਜੇੜੀ (village Jhanjeri) ਵਿਖੇ ਅੱਜ ਸ਼ਾਮਲਾਟ ਜ਼ਮੀਨ ਤੇ ਹੋਏ ਕਬਜੇ ਨੂੰ ਪੰਚਾਇਤ ਵਿਭਾਗ ਵਲੋਂ ਆਪਣੇ ਕਬਜੇ ਅਧੀਨ ਲਿਆ ਗਿਆ । ਦੱਸਣਯੋਗ ਹੈ ਕਿ ਪੰਚਾਇਤ ਵਿਭਾਗ ਨੇ ਜਿਸ ਸ਼ਮਾਲਾਤ ਜ਼ਮੀਨ ਤੇ ਕਬਜਾ ਲਿਆ ਹੈ ਉਹ 191 ਏਕੜ (191 acres) ਹੈ ।
ਜਿਕਰਯੋਗ ਹੈ ਕਿ ਪੰਚਾਇਤ ਵਿਭਾਗ ਵਲੋਂ ਉਕਤ ਜ਼ਮੀਨ ਤੇ ਜੋ ਕਬਜਾ ਲਿਆ ਗਿਆ ਹੈ ਉਪਰ ਗੈਰ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਤੌਰ ਤੇ ਕਬਜਾ ਚੱਲਿਆ ਆ ਰਿਹਾ ਸੀ ।

ਗੈਰ ਕਾਨੂੰਨੀ ਕਬਜਾ ਹਟਾ ਪੰਚਾਇਤ ਵਿਭਾਗ ਪਿੰਡ ਦੀ ਪੰਚਾਇਤ ਨੂੰ ਸੌਂਪੀ ਜ਼ਮੀਨ

ਪਿੰਡ ਝੰਜੇੜੀ ਵਿਖੇ ਗੈਰ ਕਾਨੂੰਨੀ ਤੌਰ ਤੇ ਕਬਜਾਧਾਰਕ ਤੋ਼ ਕਬਜਾ ਛੁੱਡਵਾ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਨੇ ਅੱਜ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਗ੍ਰਾਮ ਪੰਚਾਇਤ ਝੰਜੇੜੀ ਨੂੰ ਹੀ ਸੌਂਪ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨ ਦੀ ਮਾਰਕੀਟ ਵੈਲਿਊ ਲਗਭਗ 2 ਹਜ਼ਾਰ ਕਰੋੜ ਰੁਪਏ ਦੇ ਕਰੀਬ ਹੈ ।

ਜ਼ਮੀਨ ਤੇ ਨਜਾਇਜ ਘੁਸਪੈਠ ਕਰਨ ਵਾਲੇ ਸਖ਼ਤ ਨਾਲ ਜਾਵੇਗਾ ਨਜਿੱਠਿਆ

ਪੰਚਾਇਤ ਵਿਭਾਗ ਦੇ ਡੀ. ਡੀ. ਪੀ. ਓ. ਗਰੇਵਾਲ ਨੇ ਆਖਿਆ ਹੈ ਕਿ ਨਾਜਾਇਜ਼ ਕਬਜ਼ੇ ਵਿਚੋਂ ਛੁਡਵਾਈ ਗਈ ਇਸ ਜ਼ਮੀਨ ਵਿਚ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਦੀ ਕੋਸਿਸ਼ ਕਰਨ ਵਾਲੇ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।

Read More : ਪੰਚਾਇਤ ਵਿਭਾਗ ਨੇ ਪਿੰਡ ਤਰੈਂ ਦੀ 5 ਏਕੜ 2 ਕਨਾਲ 11 ਮਰਲੇ ਸ਼ਾਮਲਾਤ ਜਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜਾ

Advertisement
Advertisement
Advertisement
Advertisement
Scroll to Top