Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਪੁਲਸ ਕੀਤਾ ਦੋ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਪੁਲਸ ਕੀਤਾ ਦੋ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਪਟਿਆਲਾ, 4 ਜੂਨ 2025 : Kotwali police station registered a case against two under the Excise Act : ਥਾਣਾ ਕੋਤਵਾਲੀ ਪਟਿਆਲਾ  (Police Station Patiala) ਦੀ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ਐਕਟ ਹਿਤ 24 ਬੋਤਲਾਂ ਸ਼ਰਾਬ (24 bottles of alcohol) ਦੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗਿੰਨੀ ਪੁੱਤਰ ਪ੍ਰੇਮ ਚੰਦ ਵਾਸੀ ਰੋੜੀ ਕੁੱਟ ਮੁਹੱਲਾ ਪਟਿ, ਪੀਲੀਆ ਪਤਨੀ ਰੂਪ ਚੰਦ ਵਾਸੀ ਰੋੜੀ ਕੁੱਟ ਮੁਹੱਲਾ ਪਟਿਆਲਾ ਸ਼ਾਮਲ ਹਨ ।

24 ਬੋਤਲਾਂ ਸ਼ਰਾਬ ਠੇਕਾ ਦੇਸੀ ਕਲੱਬ ਮਾਲਟਾ ਹਰਿਆਣਾ ਦੀਆ ਬ੍ਰਾਮਦ ਹੋਈਆਂ

ਪੁਲਸ ਮੁਤਾਬਕ ਹੌਲਦਾਰ ਹਰਨਾਮ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਭੂਤਨਾਥ ਮੰਦਰ ਸਨੌਰ ਰੋਡ ਪਟਿਆਲਾ ਕੋਲ ਮੌਜੂਦ ਸਨ ਤਾਂ ਉਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਉਪਰੋਕਤ ਦੋਹਾਂ ਵਿਚੋਂ ਗਿੰਨੀ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਕਲੱਬ ਮਾਲਟਾ ਹਰਿਆਣਾ ਦੀਆ ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਥਾਣਾ ਪਸਿਆਣਾ ਪੁਲਸ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਥਾਣਾ ਪਸਿਆਣਾ (Police Station Pasiana) ਪੁਲਸ ਨੇ ਇਕ ਮਹਿਲਾ ਵਿਰੁੱਧ ਐਕਸਾਈਜ਼ ਐਕਟ ਤਹਿਤ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਭਜੋ ਕੋਰ ਪਤਨੀ ਪਾਲਾ ਸਿੰਘ ਵਾਸੀ ਪਿੰਡ ਚੂਹੜਪੁਰ ਮਰਾਸੀਆ ਥਾਣਾ ਪਸਿਆਣਾ ਸ਼ਾਮਲ ਹੈ ।

24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ

ਪੁਲਸ ਮੁਤਾਬਕ ਏ. ਐਸ. ਆਈ. ਭਗਵੰਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ ਪੁਆਇੰਟ ਜਾਹਲਾਂ ਮੌੜ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਮਹਿਲਾ ਭੱਜੋ ਕੌਰ ਪਿੰਡ ਚੂਹੜਪੁਰ ਮਰਾਸੀਆ ਦੇ ਬਸ ਅੱਡਾ ਤੇ ਸ਼ਰਾਬ ਵੇਚਣ ਲਈ ਖੜ੍ਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁੂ ਕਰ ਦਿੱਤੀ ਹੈ ।

ਥਾਣਾ ਸਮਾਣਾ ਪੁਲਸ ਕੀਤਾ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ

ਥਾਣਾ ਸਿਟੀ ਸਮਾਣਾ (Police Station City Samana) ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਤਹਿਤ 46 ਬੋਤਲਾਂ ਸ਼ਰਾਬ (46 bottles of alcohol) ਦੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਨੀ ਵਰਮਾ ਪੁੱਤਰ ਰਾਕੇਸ਼ ਕੁਮਾਰ ਵਾਸੀ ਲੁਹਾਰਾ ਮੁਹੱਲਾ ਸਮਾਣਾ, ਜਸਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਜਗਦੰਬੇ ਕਲੋਨੀ ਸਮਾਣਾ ਸ਼ਾਮਲ ਹਨ ।

46 ਬੋਤਲਾਂ ਸ਼ਰਾਬ ਦੀਆਂ ਨਜਾਇਜ ਬਰਾਮਦ ਹੋਈਆਂ

ਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਤਾਂ ਭਾਖੜਾ ਪੁਲ ਚੀਕਾ ਰੋਡ ਸਮਾਣਾ ਵਿਖੇ ਨਾਕਾਬੰਦੀ ਕਰਕੇ ਉਕਤ ਦੋਹਾਂ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 46 ਬੋਤਲਾਂ ਸ਼ਰਾਬ ਦੀਆਂ ਨਜਾਇਜ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ 

Advertisement
Advertisement
Advertisement
Advertisement
Scroll to Top