Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 5 ਜੂਨ 2025 : Case registered against three for assault and death threats : ਥਾਣਾ ਤ੍ਰਿਪੜੀ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2,3), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਵੇਲ ਸਿੰਘ, ਗਗਨਪ੍ਰੀਤ ਸਿੰਘ ਵਾਸੀਆਨ ਪਿੰਡ ਮਲਕਪੁਰ, ਜਗਜੀਤ ਸਿੰਘ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਈਸੜੂ ਤਹਿਸੀਲ ਖੰਨਾ ਜਿ਼ਲਾ ਲੁਧਿਆਣਾ ਨੇ ਦੱਸਿਆ ਕਿ 4 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਸੋ਼ਰਿਆ ਹੋਟਲ ਪਟਿਆਲਾ ਕੋਲ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ । ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਲੋਂ ਅਜਿਹਾ ਕੀਤੇ ਜਾਣ ਦਾ ਮੁੱਖ ਕਾਰਨ ਉਸ ਵਲੋਂ ਹਰਵੇਲ ਸਿੰਘ ਹੋਰਾ ਤੋਂ 12000 ਰੁਪਏ ਲੈੈਣੇ ਹਨ, ਜੋ ਪੈਸੇ ਮੰਗਣ ਤੇਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ

Advertisement
Advertisement
Advertisement
Advertisement
Scroll to Top