Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

ਮੈਂ 2027 ਵਿਧਾਨ ਸਭਾ ਚੋਣਾਂ ਲੜਾਂਗੀ : ਨਵਜੋਤ ਕੌਰ ਸਿੱਧੂ

ਮੈਂ 2027 ਵਿਧਾਨ ਸਭਾ ਚੋਣਾਂ ਲੜਾਂਗੀ : ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ, 5 ਜੂਨ 2025 : I will contest 2027 assembly elections: Navjot Kaur Sidhu : ਮੈਂ ਵਿਧਾਨ ਸਭਾ ਚੋਣਾਂ 2027 (Assembly Elections 2027) ਲੜਾਂਗੀ । ਇਹ ਵਿਚਾਰ ਅੱਜ ਨਵਜੋਤ ਕੌਰ ਸਿੱਧੁ ਨੇ ਅੰਮ੍ਰਿਤਸਰ (Amritsar) ਦੇ ਤਿਲਕ ਨਗਰ ਵਿਖੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨ ਅਤੇ ਵੱਡੀ ਗਿਣਤੀ ਵਿਚ ਕਾਂਗਰਸ ਵਿਚ ਸ਼ਾਮਲ ਕਰਨ ਮੌਕੇ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਉਹ ਹਰ ਹਾਲ ਵਿਚ ਚੋਣ ਜਿੱਤੇਗੀ ।

ਨਵਜੋਤ ਸਿੰਘ ਸਿੱਧੂ ਦਾ ਨਾਮ ਸੂਚੀ ਵਿਚੋਂ ਨਹੀਂ ਹਟਾਇਆ ਗਿਆ

ਅੰਮ੍ਰਿਤਸਰ ਵਿਖੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਬੇਸ਼ਕ ਉਹ 2027 ਵਿਧਾਨ ਸਭਾ ਚੋਣਾਂ ਲੜਨ ਦੀ ਇੱਛੁਕ ਹਨ ਤੇ ਲੜਨਗੇ ਵੀ ਪਰ ਨਵਜੋਤ ਸਿੰਘ ਸਿੱਧੂ ਦਾ ਨਾਮ ਸੂਚੀ ਵਿਚੋਂ ਨਹੀਂ ਹਟਾਇਆ ਗਿਆ ਹੈ । ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਕਿਹਾ ਕਿ ਹਾਂ ਇਹ ਸੱਚ ਹੈ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਈ. ਪੀ. ਐਲ. ਸਮਝੌਤੇ ਤੇ ਦਸਤਖ਼ਤ ਕੀਤੇ ਹਨ ਪਰ ਉਹ ਚੋਣ ਪ੍ਰਚਾਰ ਜ਼ਰੂਰ ਕਰਨਗੇ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਹੀ ਇਹ ਰਣਨੀਤੀ ਵੀ ਤਿਆਰ ਕੀਤੀ ਗਈ ਹੈ ਕਿ ਚੋਣ ਪ੍ਰਚਾਰ ਕਦੋਂ ਦੇ ਕਿਥੇ ਸ਼ੁਰੂ ਕੀਤਾ ਜਾਵੇਗਾ ।

Read More : ਨਵਜੋਤ ਸਿੰਘ ਸਿੱਧੂ ਨੇ ਤਿੱਖਾ ਹਮਲਾ ਕਰਦਿਆਂ ਘੇਰੀ ਪੰਜਾਬ ਸਰਕਾਰ

Advertisement
Advertisement
Advertisement
Advertisement
Scroll to Top