Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:52 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਨੇ ਗ੍ਰੇਨੇਡ ਹਮਲੇ ਦੇ ਮੁਲਜਮ ਨੂੰ ਲਿਆ ਕੀਤਾ ਕਰਾਈਮ ਸੀਨ ਰੀਕ੍ਰਿਈਏਟ

ਐਨ. ਆਈ. ਏ. ਨੇ ਗ੍ਰੇਨੇਡ ਹਮਲੇ ਦੇ ਮੁਲਜਮ ਨੂੰ ਲਿਆ ਕੀਤਾ ਕਰਾਈਮ ਸੀਨ ਰੀਕ੍ਰਿਈਏਟ

ਜਲੰਧਰ, 21 ਮਈ 2025 : NIA recreates crime scene of grenade attack accused : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਨੇ ਅੱਜ ਜਲੰਧਰ ਵਿਖੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਗ੍ਰੇਨੇਡ ਹਮਲੇ ਦੇ ਮੁਲਜਮ ਨੂੰ ਲਿਆ ਕੇ ਕਰਾਈਮ ਸੀਨ ਰੀਕ੍ਰਿਈਏਟ ਕੀਤਾ । ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਅਧਿਕਾਰੀਆਂ ਨੇ ਜਲੰਧਰ ਸਿਟੀ ਦੇ ਪੁਲਸ ਕਰਮਚਾਰੀਆਂ ਨੂੰ ਇਸ ਮੌਕੇ ਆਪਣੇ ਨਾਲ ਰੱਖਿਆ ਤੇ ਜਦੋਂ ਮੁਲਜਮ ਨਾਲ ਗ੍ਰੇਨੇਡ ਸੁੱਟੇ ਜਾਣ ਦਾ ਸੀਨ ਰੀਕ੍ਰਿਈਏਟ ਕੀਤਾ ਤਾਂ ਇਹ ਵੀ ਪੁੱਛਿਆ ਗਿਆ ਕਿ ਗ੍ਰੇਨੇਡ ਕਿਵੇਂ ਸੁੱਟਿਆ ਗਿਆ ਸੀ ।

ਦਿੱਲੀ ਨੰਬਰ ਪਲੇਟ ਵਾਲੀਆਂ ਕਾਰਾਂ ਵਿਚ ਕੁੱਝ ਐਨ. ਆਈ. ਏ. ਅਧਿਕਾਰੀ ਪਹੁੰਚੇ ਸਨ

ਐਨ. ਆਈ. ਏ. ਦੀਆਂ ਟੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਮਨੋਰੰਜਨ ਕਾਲੀਆ ਨੇ ਦੱਸਿਆ ਕਿ ਦਿੱਲੀ ਨੰਬਰ ਪਲੇਟ ਵਾਲੀਆਂ ਕਾਰਾਂ ਵਿਚ ਕੁੱਝ ਐਨ. ਆਈ. ਏ. ਅਧਿਕਾਰੀ ਪਹੁੰਚੇ ਸਨ ਤੇ ਉਨ੍ਹਾਂ ਸਿਰਫ਼ ਪੰਜ ਕੁ ਮਿੰਟਾਂ ਵਿਚ ਹੀ ਜਾਂਚ ਕਰਕੇ ਉਥੋਂ ਚਾਲੇ ਪਾ ਲਏ । ਉਕਤ ਘਟਨਾਕ੍ਰਮ ਜਿਸਦੀ ਜਾਂਚ ਐਨ. ਆਈ. ਏ. ਵਲੋਂ ਕੀਤੀ ਜਾ ਰਹੀ ਹੈ ਵਲੋਂ ਜਾਂਚ ਦੌਰਾਨ ਅੱਤਵਾਦੀਆਂ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਦੀ ਕੋਸਿਸ਼ ਕਰ ਰਹੀ ਹੈ । ਏਜੰਸੀ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਪਾਕਿਸਤਾਨ ਸਥਿਤ ਆਈ. ਐਸ. ਆਈ. ਅਤੇ ਗਰਮਖ਼ਿਆਲੀਆਂ ਵਿਚਕਾਰ ਅਜਿਹੀਆਂ ਸਾਜਿ਼ਸ਼ਾਂ ਕਿਵੇਂ ਰਚੀਆਂ ਜਾ ਰਹੀਆਂ ਹਨ ਅਤੇ ਸਥਾਨਕ ਨੌਜਵਾਨਾਂ ਨੂੰ ਇਨ੍ਹਾਂ ਵਿੱਚ ਕਿਵੇਂ ਫ਼ਸਾਇਆ ਜਾ ਰਿਹਾ ਹੈ ।

Read More : ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤਾ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ

 

Advertisement
Advertisement
Advertisement
Advertisement
Scroll to Top