Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:52 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 22 ਮਈ 2025 : Threat to blow up Punjab and Haryana High Court with bomb, court evacuated : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਅਦਾਲਤ ਦੇ ਸਮੁੱਚੇ ਕਮਰਿਆਂ ਨੂੰ ਖਾਲੀ ਕਰਵਾ ਲਿਆ ਗਿਆ । ਦੱਸਣਯੋਗ ਹੈ ਕਿ ਉਕਤ ਧਮਕੀ ਡਾਕ ਰਾਹੀਂ ਪ੍ਰਾਪਤ ਹੋਈ । ਕੋਰਟ ਦੇ ਸਮੁੱਚੇ ਚੈਂਬਰ ਖਾਲੀ ਕਰਨ ਤੋਂ ਬਾਅਦ ਜਿਥੇ ਜੱਜ ਉਥੇ ਵਕੀਲ ਵੀ ਚੈਂਬਰਾਂ ਤੋਂ ਬਾਹਰ ਆ ਗਏ ਅਤੇ ਫਿਰ ਚੰਡੀਗੜ੍ਹ ਪੁਲਸ ਦੀਆਂ ਟੀਮਾਂ ਨੇ ਆਪਣੀ ਜਾਂਚ ਸ਼ੁਰੂ ਕੀਤੀ ।

ਪੁਲਸ ਵਲੋਂ ਕੀਤੀ ਜਾ ਰਹੀ ਹੈ ਜਾਂਚ

ਪੁਲਸ ਵਲੋਂ ਸਿਰਫ਼ ਆਪਣੇ ਪੱਧਰ ਤੇ ਹੀ ਨਹੀਂ ਬਲਕਿ ਡਾਕ ਸਕੁਆਡ ਰਾਹੀਂ ਵੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਕੋਈ ਵੀ ਸ਼ੱਕੀ ਵਸਤੁ ਪ੍ਰਾਪਤ ਨਹੀਂ ਹੋਈ ਹੈ । ਧਮਕੀ ਤੋ਼ ਬਾਅਦ ਜਾਰੀ ਕੀਤੀ ਗਈ ਐਡਵਾਈਜ਼ਰੀ ਦੇ ਚਲਦਿਆਂ ਇਹ ਐਲਾਨ ਕੀਤਾ ਗਿਆ ਕਿ ਜੇਕਰ ਕਿਸੇ ਨੂੰ ਕਿਤੇ ਵੀ ਕੁਝ ਸ਼ੱਕੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਜਾਣਕਾਰੀ ਦਿੱਤੀ ਜਾਵੇ। ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗਗਨਦੀਪ ਜੰਮੂ ਨੇ ਕਿਹਾ ਕਿ ਅਦਾਲਤ ਦੀ ਕਾਰਵਾਈ ਹੁਣ ਦੁਪਹਿਰ 2 ਵਜੇ ਤੋਂ ਬਾਅਦ ਸ਼ੁਰੂ ਹੋਵੇਗੀ ।

Read More : ਡੀ. ਸੀ. ਦਫ਼ਤਰ ਲੁਧਿਆਣਾ ਧਮਕੀ ਮਿਲਣ ਤੇ ਕਰਵਾਇਆ ਖਾਲੀ

Advertisement
Advertisement
Advertisement
Advertisement
Scroll to Top