Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਪੁਲਸ ਕੀਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਪੁਲਸ ਕੀਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 23 ਮਈ 2025 : Police station Sadar Nabha registered a case under the N. D. P. S. Act : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਸੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਸ਼ਾਮਲ ਹਨ ।

ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਸਮੇਤ ਗੋਲ ਚੌਂਕ ਰੋਹਟੀ ਪੁਲ ਮੌਜੂਦ ਸੀ

ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਸਮੇਤ ਗੋਲ ਚੌਂਕ ਰੋਹਟੀ ਪੁਲ ਮੌਜੂਦ ਸੀ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਨਸ਼ੀਲਾ ਪਾਊਡਰ ਵੇਚਣ ਲਈ ਗੁਰਦੁਆਰਾ ਰੋਹਟਾ ਸਾਹਿਬ ਵਾਲੀ ਸੜ੍ਹਕ ਤੇ ਖੜ੍ਹਾ ਗ੍ਰਾਹਕਾਂ ਦਾ ਉਡੀਕ ਕਰ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 15 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਨੇ ਕੀਤਾ ਪਤੀ ਪਤਨੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Advertisement
Advertisement
Advertisement
Advertisement
Scroll to Top