Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਕੀਤਾ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਕੇਸ ਦਰਜ

ਥਾਣਾ ਸਦਰ ਨਾਭਾ ਕੀਤਾ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਕੇਸ ਦਰਜ

ਨਾਭਾ, 23 ਮਈ 2025 : sadar-police-station-nabha-registers-case-after-15-grams-of-narcotic-powder-is-recovered : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਕਰਨ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਢੀਂਗੀ ਥਾਣਾ ਸਦਰ ਨਾਭਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਐਸ. ਆਈ. ਨਵਦੀਪ ਕੌਰ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਹਰੀਗੜ੍ਹ ਕੋਲ ਮੌਜੂਦ ਸਨ ਤਾਂ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ 

Advertisement
Advertisement
Advertisement
Advertisement
Scroll to Top